ਇਸ ਬੱਚੇ ਤੇ ਸੱਚੇ ਪਾਤਸ਼ਾਹ ਦੀ ਬਹੁਤ ਕਿਰਪਾ ਹੈ ਇਸ ਬੱਚੇ ਨੂੰ ਫ਼ਾਰਸੀ ਵਾਲਾ ਜ਼ਫਰਨਾਮਾ ਪੂਰਾ ਕੰਠ ਹੈ। ਇਸ ਦੇ ਨਾਲ ਹੀ ਇਸ ਨੂੰ ਉਰਦੂ, ਅਰਬੀ, ਫ਼ਾਰਸੀ ਅਤੇ ਗੁਰਮੁਖੀ ਦੇ ਅੱਖਰਾਂ ਦੀ ਪੂਰੀ ਜਾਣਕਾਰੀ ਹੈ। ਬੱਚੇ ਦੀ ਕਾਪੀ ਦੇਖਣ ਦੇ ਪਤਾ ਲੱਗਾ ਕਿ ਉਸ ਨੇ ਉਸ ਵਿੱਚ ਗ੍ਰੀਕ, ਕਜ਼ਾਕ ਅਤੇ ਹੋਰ ਵੀ ਕਈ ਸਾਰੀਆਂ ਭਾਸ਼ਾਵਾਂ ਤੇ ਅੱਖਰ ਲਿਖੇ ਹਨ ਅਤੇ ਜਿਨਾਂ ਦੀ ਉਹ ਜਾਣਕਾਰੀ ਵੀ ਰੱਖਦਾ ਹੈ। ਇਹ ਬੱਚਾ ਪਹਿਲੀ ਜਮਾਤ ਵਿੱਚ ਪੜ੍ਹਦਾ ਹੋਇਆ ਬਾਕੀ ਬੱਚਿਆਂ ਲਈ ਇੱਕ ਪ੍ਰੇਰਨਾ ਸਰੋਤ ਹੈ। ਸੱਚੇ ਪਾਤਸ਼ਾਹ ਅੱਗੇ ਅਰਦਾਸ ਹੈ ਕਿਸ ਬੱਚੇ ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਇਸ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।
ਤਾਜ਼ਾ ਪੋਸਟਾਂ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ
- 17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ
- ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ
- ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼
- ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ
Please provide a channel id.


