“ਨਾਲਸਾ (NALSA)” ਵੀਰ ਪਰਿਵਾਰ ਸਹਾਇਤਾ ਯੋਜਨਾ, 2025” (ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ) ਦੀ ਸ਼ੁਰੂਆਤ

by | Jul 27, 2025 | breaking news, daily | 0 comments

ਚੰਡੀਗੜ੍ਹ, 26.07.2025:

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ “ਨਾਲਸਾ” “(NALSA)” ਦੀ “ਵੀਰ ਪਰਿਵਾਰ ਸਹਾਇਤਾ ਯੋਜਨਾ 2025” 26.07.2025 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਤੋਂ ਮਾਣਯੋਗ ਸ਼੍ਰੀ ਜਸਟਿਸ ਸੂਰਯ ਕਾਂਤ, ਜੱਜ, ਸੁਪਰੀਮ ਕੋਰਟ ਆਵ੍ ਇੰਡੀਆ ਦੁਆਰਾ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਵਰਚੁਅਲ ਤੌਰ ‘ਤੇ ਸ਼ੁਰੂ ਕੀਤੀ ਗਈ ਹੈ। “ਕਾਨੂੰਨੀ ਸੇਵਾਵਾਂ ਕਲੀਨਿਕ” ਦਾ ਵਰਚੁਅਲ ਉਦਘਾਟਨ ਜੰਮੂ (ਯੂ.ਟੀ.) ਵਿਖੇ ਰਾਸ਼ਟਰੀ ਪੱਧਰ ‘ਤੇ ਕੀਤਾ ਗਿਆ ਅਤੇ ਇਸ ਵਿੱਚ ਭਾਰਤ ਦੇ ਮੁੱਖ ਜੱਜ ਮਾਣਯੋਗ ਸ਼੍ਰੀ ਜਸਟਿਸ ਬੀ.ਆਰ. ਗਵਈ, ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ, ਮਾਣਯੋਗ ਸ਼੍ਰੀ ਜਸਟਿਸ ਸੂਰਯ ਕਾਂਤ, ਕਾਰਜਕਾਰੀ ਚੇਅਰਮੈਨ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ., ਚੰਡੀਗੜ੍ਹ, ਮਾਣਯੋਗ ਸ਼੍ਰੀ ਜਸਟਿਸ ਦੀਪਕ ਸਿੱਬਲ ਸ਼ਾਮਲ ਹੋਏ।

ਇਸ ਮੌਕੇ ‘ਤੇ ਚੰਡੀਗੜ੍ਹ ਵਿੱਚ ਸ਼੍ਰੀ ਸੁਨੀਲ ਕੁਮਾਰ ਸੀਜੇਐੱਮ-ਸਹਿ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ., ਚੰਡੀਗੜ੍ਹ ਨੇ ਬ੍ਰਿਗੇਡੀਅਰ ਡੀ.ਐੱਸ. ਢਿੱਲੋਂ (ਸੇਵਾਮੁਕਤ), ਉਪ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ, ਕਰਨਲ ਐੱਚ.ਐੱਸ. ਘੁੰਮਣ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ, ਸ਼੍ਰੀ ਕੇ.ਕੇ. ਸ਼ਾਰਦਾ, ਗ਼ੈਰ-ਸਰਕਾਰੀ ਮੈਂਬਰ, ਜ਼ਿਲ੍ਹਾ ਸੈਨਿਕ ਬੋਰਡ ਅਤੇ ਵੀਰਨਾਰੀਆਂ ਸਮੇਤ ਸਾਬਕਾ ਸੈਨਿਕਾਂ ਦੀ ਮੌਜੂਦਗੀ ਵਿੱਚ “ਵੀਰ ਪਰਿਵਾਰ ਸਹਾਇਤਾ ਯੋਜਨਾ ਸਕੀਮ 2025” ਵਿੱਚ ਹਿੱਸਾ ਲਿਆ।

ਇਸ ਯੋਜਨਾ ਦਾ ਉਦੇਸ਼ ਰੱਖਿਆ ਕਰਮੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਚੰਡੀਗੜ੍ਹ ਵਿਖੇ ਕਾਨੂੰਨੀ ਸੇਵਾ ਕਲੀਨਿਕ ਸਥਾਪਿਤ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...