ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਸ਼੍ਰੀ ਅੰਮ੍ਰਿਤਸਰ ਸਹਿਬ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।
ਤਾਜ਼ਾ ਪੋਸਟਾਂ
- ਬਰਿੰਦਰ ਕੁਮਾਰ ਗੋਇਲ ਵੱਲੋਂ ਸ਼ਾਹਪੁਰਕੰਡੀ ਦੇ ਦੋ ਨਵੇਂ ਵਾਟਰ ਚੈਨਲਾਂ ਦਾ ਉਦਘਾਟਨ, ਬੋਲੇ ਕਿਸਾਨਾਂ ਨੂੰ ਮਿਲੇਗਾ ਸਿੰਚਾਈ ਲਈ ਸਿੱਧੇ ਤੌਰ ਤੇ ਪਾਣੀ
- ਵਿਜੀਲੈਂਸ ਬਿਊਰੋ ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
- ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ
- 20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ ‘ਤੇ ਡੀ-ਸਿਲਟਿੰਗ ਨੂੰ ਮਨਜ਼ੂਰੀ
ਨਵੀਨਤਮ ਪੋਸਟਾਂ
{"speed":"500","height":"400","pause":"2000"}
