ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਐਤਵਾਰ 21 ਦਸੰਬਰ 2025 ਨੂੰ ਯੂਟੀ ਚੰਡੀਗੜ੍ਹ ਵਿੱਚ ਰਾਸ਼ਟਰੀ ਟੀਕਾਕਰਣ ਦਿਵਸ

by | Dec 20, 2025 | breaking news, daily | 0 comments

ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ,

ਪਲਸ ਪੋਲੀਓ ਮੁਹਿੰਮ ਆਯੋਜਿਤ ਕੀਤੀ ਜਾਵੇਗੀ। ਇਸ ਮੁਹਿੰਮ ਦੇ ਤਹਿਤ 0 ਤੋਂ 5 ਵਰ੍ਹੇ ਦੇ ਉਮਰ ਵਰਗ ਦੇ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਪੋਲੀਓ ਵੈਕਸੀਨ (bOPV) ਦੀਆਂ ਦੋ ਬੂੰਦਾਂ ਦਿੱਤੀਆਂ ਜਾਣਗੀਆਂ।

ਪੰਜ ਵਰ੍ਹੇ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਦੇ ਟੀਕਾਕਰਣ ਲਈ ਪੂਰੇ ਯੂਟੀ ਚੰਡੀਗੜ੍ਹ ਵਿੱਚ ਕੁੱਲ 471 ਬੂਥ ਸਥਾਪਿਤ ਕੀਤੇ ਗਏ ਹਨ। ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਸੰਪੰਨ ਕਰਵਾਉਣ ਲਈ ਕੁੱਲ 1059 ਟੀਕਾਕਰਣ ਟੀਮਾਂ/ਵਲੰਟੀਅਰ ਤਿੰਨ ਦਿਨਾਂ ਤੱਕ ਫੀਲਡ ਵਿੱਚ ਕਾਰਜ ਕਰਨਗੇ। ਯੂਟੀ ਚੰਡੀਗੜ੍ਹ ਦੇ ਪੂਰੇ ਖੇਤਰ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਦੀ ਨਿਗਰਾਨੀ 59 ਸੈਕਟਰ ਸੁਪਰਵਾਇਜ਼ਰ ਕਰਨਗੇ। ਸਿਹਤ ਵਿਭਾਗ ਨੇ ਇਸ ਰਾਸ਼ਟਰੀ ਮੁਹਿੰਮ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਇਸ ਮੁਹਿੰਮ ਦਾ ਉਦਘਾਟਨ ਸਕੱਤਰ ਸਿਹਤ, ਚੰਡੀਗੜ੍ਹ ਪ੍ਰਸ਼ਾਸਨ 21 ਦਸੰਬਰ ਨੂੰ ਮਾਡਲ ਟੀਕਾਕਰਣ ਕੇਂਦਰ, ਜੀਐੱਮਐੱਸਐੱਚ ਸੈਕਟਰ 16 ਚੰਡੀਗੜ੍ਹ ਵਿਖੇ ਕਰਨਗੇ।

ਸਿਹਤ ਵਿਭਾਗ, ਯੂਟੀ ਚੰਡੀਗੜ੍ਹ ਨਾਗਰਿਕਾਂ ਨੂੰ ਬੇਨਤੀ ਕਰਦਾ ਹੈ ਕਿ ਉਹ ਆਪਣੇ ਘਰਾਂ ਦੇ ਨੇੜੇ ਸਥਿਤ ਪੋਲੀਓ ਬੂਥਾਂ ‘ਤੇ ਆਪਣੇ ਬੱਚਿਆਂ ਨੂੰ ਜ਼ਰੂਰ ਪੋਲੀਓ ਵੈਕਸੀਨ ਪਿਲਾਉਣ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...