ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਡਬਲਯੂਐਨਐਸ ਗਲੋਬਲ ਸਰਵਿਸਿਜ਼ ਦੇ ਸਹਿਯੋਗ ਨਾਲ ਡਬਲਯੂਐਨਐਸ ਬੀਐਫਐਸ ਅਕੈਡਮੀ-ਸੈਂਟਰ ਆਫ ਐਕਸੀਲੈਂਸ ਦੀ ਸ਼ੁਰੂਆਤ ਕੀਤੀ। ਇਹ ਪਹਿਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਮਕਸਦ ਅਕਾਦਮਿਕ ਸਿੱਖਿਆ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਨਾਲ ਜੋੜਨਾ ਹੈ। ਡਬਲਯੂਐਨਐਸ ਵੱਲੋਂ ਚੁਣੇ ਜਾਣ ਵਾਲੇ ਸੰਸਥਾਨਾਂ ਦੀ ਗਿਣਤੀ ਸੀਮਿਤ ਹੁੰਦੀ ਹੈ ਅਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੂੰ ਦੇਸ਼ ਦੇ ਚੁਣਿੰਦੇ ਸੰਸਥਾਨਾਂ ਵਿੱਚ ਇਸ ਵਿਸ਼ੇਸ਼ ਬੀਐਫਐਸ ਪ੍ਰੋਗਰਾਮ ਲਈ ਸ਼ਾਮਲ ਕੀਤਾ ਗਿਆ ਹੈ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

