ਉਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਐਮ.ਪੀ. ਤੇ ਸਪੁੱਤਰੀ ਬੀਬੀ ਅੰਮ੍ਰਿਤ ਕੌਰ, ਆਪਣੇ ਪਰਿਵਾਰ ਵਿੱਚ ਛੇ ਸ਼ਹੀਦੀਆਂ ਝੱਲਣ ਵਾਲੀ ਮਾਤਾ ਗੁਰਜੀਤ ਕੌਰ, ਸ਼ਹੀਦ ਭਾਈ ਦਇਆ ਸਿੰਘ ਦੇ ਭਰਾ ਭਾਈ ਕਰਤਾਰ ਸਿੰਘ, ਸ਼ਹੀਦ ਭਾਈ ਸਰਵਣ ਸਿੰਘ ਵਾੜਾ ਦਾ ਪਰਿਵਾਰ, ਸ਼ਹੀਦ ਭਾਈ ਜੋਗਾ ਸਿੰਘ ਦਸ਼ਮੇਸ਼ ਨਗਰ ਦਾ ਪਰਿਵਾਰ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸੁਲਤਾਨਵਿੰਡ ਦੇ ਸਪੁੱਤਰ ਭਾਈ ਜਰਮਨਜੀਤ ਸਿੰਘ, ਭਾਈ ਸੁਭਾਸ਼ ਸਿੰਘ ਜੇਠੂਵਾਲ ਦਾ ਪਰਿਵਾਰ, ਸ਼ਹੀਦ ਭਾਈ ਛਿੰਦਾ ਸਿੰਘ ਵਰਪਾਲ ਦੇ ਦੋਹਤੇ ਭਾਈ ਰਜਿੰਦਰ ਸਿੰਘ ਚੌਰ ਬਰਦਾਰ ਸਮੇਤ ਸ਼ਹੀਦਾਂ ਦੇ ਕਈ ਸ਼ਹੀਦ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ।
ਤਾਜ਼ਾ ਪੋਸਟਾਂ
- ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ
- ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
- ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਏਆਈ ਦੇ ਦੁਰਵਰਤੋਂ ’ਤੇ ਚਿੰਤਾ ਜਤਾਈ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼
- ਯੂਟੀ ਸਕੱਤਰੇਤ ਵਿਖੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਸਕੱਤਰ, ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ,
ਨਵੀਨਤਮ ਪੋਸਟਾਂ
{"speed":"500","height":"400","pause":"2000"}