ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 507ਵੇਂ ਦਿਨ 90 ਨਸ਼ਾ ਤਸਕਰ ਗ੍ਰਿਫ਼ਤਾਰ
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 182ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 646 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿ…
