ਪੰਜਾਬ ਦਾ ਮਾਣ: ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਫਿਜ਼ਿਕਸ ਲੈਕਚਰਾਰ ਡਾ. ਦਿਨੇਸ਼ ਕੁਮਾਰ ਦਾ ‘ਕੌਮੀ ਅਧਿਆਪਕ ਪੁਰਸਕਾਰ’ ਨਾਲ ਸਨਮਾਨ ਕਰਦੇ ਹੋਏ।
———————