ਗਿੱਦੜਬਾਹਾ, 19 ਨਵੰਬਰ ( ) ਫਕਸਰ ਥੇੜੀ ਦੀ ਦਾਣਾ ਮੰਡੀ ‘ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹਮਾਇਤੀ ਰਾਣਾ ਤੇ ਉਸ ਦੇ ਸਾਥੀਆਂ ਵੱਲੋਂ ਪੱਤਰਕਾਰ ਰਣਜੀਤ ਸਿੰਘ ਗਿੱਲ ਦੀ ਕੁੱਟਮਾਰ ਕਰਨ ਦੇ ਮਾਮਲੇ ‘ਚ ਸਰਕਾਰ ਵੱਲੋਂ ਦੋਸ਼ੀਆਂ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਇੱਕ ਇੱਕਤਰਤਾ ਗਿੱਦੜਬਾਹਾ ਦੀ ਕਪਾਹ ਮੰਡੀ ਵਿਖੇ ਹੋਈ। ਇਸ ਇਕੱਤਰਤਾ ਵਿੱਚ ਮਾਲਵਾ ਖੇਤਰ ਦੇ ਪੱਤਰਕਾਰਾਂ, ਸੰਘਰਸਸ਼ੀਲ ਜਥੇਬੰਦੀਆਂ ਅਤੇ ਰਾਜਨੀਤਕ ਆਗੂਆਂ ਨੇ ਸ਼ਿਰਕਤ ਕੀਤੀ। ਕਾਰਵਾਈ ਨਾ ਕਰਨ ਤੋਂ ਨਰਾਜ਼ ਪੱਤਰਕਾਰ ਭਾਈਚਾਰੇ ਨੇ ਬਠਿੰਡਾ ਪ੍ਰੈੱਸ ਕਲੱਬ ਦੇ ਪ੍ਰਧਾਨ ਬਖਤੌਰ ਸਿੰਘ ਢਿੱਲੋਂ ਦੀ ਅਗਵਾਈ ‘ਚ ਕੈਬਨਿਟ ਮੰਤਰੀ ਬਲਜੀਤ ਕੌਰ ਤੇ ਸ਼੍ਰੀ ਮੁਕਤਸਰ ਸਾਹਿਬ ਦੇ SSP ਦਾ ਪੁਤਲਾ ਫੂਕਿਆ ਗਿਆ। ਪ੍ਰਧਾਨ ਬਖਤੌਰ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਐਕਸ਼ਨ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤਾਂ ਅਗਲੇ ਹਫ਼ਤੇ SSP ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।
ਤਾਜ਼ਾ ਪੋਸਟਾਂ
- ਟੀਬੀ ਮੁਕਤ ਭਾਰਤ – 100 ਦਿਨਾਂ ਦੀ ਮੁਹਿੰਮ ਦੇ ਤਹਿਤ ਮਾਡਲ ਜੇਲ੍ਹ, ਬੁੜੈਲ ਵਿਖੇ ਆਯੁਸ਼ਮਾਨ ਆਰੋਗਯ ਸ਼ਿਵਿਰ ਦਾ ਆਯੋਜਨ
- “ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ
- ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਬਾਜਵਾ ਵੱਲੋਂ ਮੁੱਖ ਮੰਤਰੀ, ਵਿਰੋਧੀ ਧਿਰ ਦੇ ਨੇਤਾ, ਮੰਤਰੀਆਂ, ਵਿਧਾਇਕਾਂ ਅਤੇ ਆਈਏਐਸ ਤੇ ਆਈਪੀਐਸ ਅਧਿਕਾਰੀਆਂ ਦੀਆਂ ਤਨਖਾਹਾਂ ਰੋਕਣ ਦੀ ਮੰਗ — ਜਦ ਤੱਕ ਬਕਾਇਆ ਡੀਏ ਜਾਰੀ ਨਹੀਂ ਹੁੰਦਾ
- ਪੋਸ਼ਣ ਪਖਵਾੜਾ ਦੇ ਤਹਿਤ ਪ੍ਰਮੁੱਖ ਪਹਿਲਾਂ ਅਤੇ ਜਾਗਰੂਕਤਾ ਗਤੀਵਿਧੀਆਂ
ਨਵੀਨਤਮ ਪੋਸਟਾਂ
-
ਪੋਸ਼ਣ ਪਖਵਾੜਾ ਦੇ ਤਹਿਤ ਪ੍ਰਮੁੱਖ ਪਹਿਲਾਂ ਅਤੇ ਜਾਗਰੂਕਤਾ ਗਤੀਵਿਧੀਆਂ
ਅਪ੍ਰੈਲ 10, 2026
{"speed":"500","height":"400","pause":"2000"}