ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਲੁਧਿਆਣਾ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਲੁਧਿਆਣਾ, ਐਸ.ਬੀ.ਐਸ.ਨਗਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।
ਤਾਜ਼ਾ ਪੋਸਟਾਂ
- ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ
- ਡਾਇਰੈਕਟਰ ਤਕਨੀਕੀ ਸਿੱਖਿਆ ਨੇ ਅਕਾਦਮਿਕ-ਉਦਯੋਗ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਦਯੋਗ ਦੇ ਆਗੂਆਂ ਨਾਲ ਗੱਲਬਾਤ ਕੀਤੀ
- ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ
- ਹਰ ਮਹੀਨੇ 1,000 ਰੁਪਏ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਸ.ਆਈ.ਆਰ. ਫਾਰਮ ਭਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਨਤਮ ਪੋਸਟਾਂ
{"speed":"500","height":"400","pause":"2000"}
