ਸ਼੍ਰੋਮਣੀ ਅਕਾਲੀ ਦਲ

by | Mar 14, 2026 | daily, politics | 0 comments

o ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ।
o ਜੋਨ ਵਾਈਜ਼ ਪ੍ਰਧਾਨਾਂ ਦਾ ਵੀ ਐਲਾਨ।
ਚੰਡੀਗੜ੍ਹ 14 ਮਾਰਚ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਾਣੀਕੇ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸਾਰੇ ਮਿਹਨਤੀ ਅਤੇ ਅਗਾਂਹਵਧੂ ਆਗੂਆਂ ਦੀ ਕਾਰਗੁਜਾਰੀ ਅਤੇ ਸੇਵਾ ਦੇ ਮੱਦੇਨਜਰ ਵੱਖ-ਵੱਖ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਅੱਜ ਜਾਰੀ ਸੁਚੀ ਵਿੱਚ 12 ਸੀਨੀਅਰ ਮੀਤ ਪ੍ਰਧਾਨ, 18 ਜਨਰਲ ਸਕੱਤਰ, 20 ਮੀਤ ਪ੍ਰਧਾਨ ਅਤੇ 21 ਸੰਯੁਕਤ ਸਕੱਤਰ ਬਣਾਏ ਗਏ ਹਨ।
ਐਡਵੋਕੇਟ ਰਵਿੰਦਰ ਸਿੰਘ ਸੈਂਪਲਾ ਨੂੰ ਐਸ. ਸੀ ਵਿੰਗ ਦਾ ਦਫਤਰ ਸਕੱਤਰ ਅਤੇ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।
ਉਪਰੋਕਤ ਤੋਂ ਇਲਾਵਾ ਜਥੇਬੰਦੀ ਨੂੰ ਮਜਬੂਤ ਕਰਨ ਲਈ ਪੂਰੇ ਪੰਜਾਬ ਨੂੰ ਪੰਜ ਜੋਨਾ ਵਿੱਚ ਵੰਡ ਕੇ ਹਰ ਜੋਨ ਦੀ ਜਿੰਮੇਵਾਰੀ ਇੱਕ ਜ਼ੋਨ ਪ੍ਰਧਾਨ ਨੂੰ ਸੌਂਪੀ ਗਈ ਹੈ। ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਵਿੰਗ ਦੇ ਜਿਲਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਅਤੇ ਪਾਰਟੀ ਦਾ ਪ੍ਰਚਾਰ ਕਰਨ ਲਈ 9 ਪ੍ਰਚਾਰ ਸਕੱਤਰ ਬਣਾਏ ਗਏ ਹਨ।
ਜਥੇਬੰਦੀ ਦਾ ਵਿਸਥਾਰ ਹੇਠ ਲਿਖੇ ਅਨੁਸਾਰ ਹੈ :-
ਜਿਹਨਾਂ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸੰਤ ਬਲਵੀਰ ਸਿੰਘ ਘੁੰਨਸ, ਸ. ਸੋਹਣ ਸਿੰਘ ਠੰਡਲ, ਸ. ਜੋਗਿੰਦਰ ਸਿੰਘ ਜਿੰਦੂ, ਸ਼੍ਰੀ ਦੇਸ ਰਾਜ ਸਿੰਘ ਧੁੱਗਾ, ਸ. ਬਿਕਰਮਜੀਤ ਸਿੰਘ ਖਾਲਸਾ, ਸ. ਦਰਬਾਰਾ ਸਿੰਘ ਗੁਰੂ, ਸ਼੍ਰੀ ਐਸ.ਆਰ ਕਲੇਰ, ਸ. ਸੂਬਾ ਸਿੰਘ ਬਾਦਲ, ਸ. ਬਲਦੇਵ ਸਿੰਘ ਖਹਿਰਾ, ਸ. ਹਰਪ੍ਰੀਤ ਸਿੰਘ ਮਲੋਟ, ਸ. ਰਾਮ ਸਿੰਘ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ. ਰਜਿੰਦਰ ਸਿੰਘ ਘੱਗਾ ਮਲੋਟ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਐਸ.ਸੀ ਵਿੰਗ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਮੋਹਨ ਸਿੰਘ ਸੰਧੂ, ਸ. ਬਲਵਿੰਦਰ ਸਿੰਘ ਸੰਧੂ, ਸ. ਸੰਦੀਪ ਸਿੰਘ ਏ.ਆਰ, ਸ. ਗੁਰਚਰਨ ਸਿੰਘ ਸਿੱਧੂ ਬਠਿੰਡਾ, ਸ. ਮਾਨ ਸਿੰਘ ਗੁਰੂ ਭੁੱਚੋ ਮੰਡੀ, ਐਡਵੋਕੇਟ ਸਤਨਾਮ ਸਿੰਘ ਰਾਹੀ ਭਦੌੜ, ਸ. ਰਾਜਨਬੀਰ ਸਿੰਘ ਸ਼੍ਰੀ ਹਰਗੋਬਿੰਦਪੁਰ, ਸ. ਪ੍ਰੇਮ ਸਿੰਘ ਹਰਨਾਮਪੁਰਾ, ਸ. ਮੱਖਣ ਸਿੰਘ ਲਾਲਕਾ ਨਾਭਾ, ਸ਼੍ਰੀ ਕਮਲ ਕੁਮਾਰ ਬੰਗਾਲੀ ਅੰਮ੍ਰਿਤਸਰ, ਸ. ਹਰਚੰਦ ਸਿੰਘ ਬੜੂੰਦੀ, ਸ. ਗੁਰਪਾਲ ਸਿੰਘ ਖੇੜੀ ਰੋਪੜ, ਸ. ਤੇਜਾ ਸਿੰਘ ਖਾਲਸਾ ਲੁਧਿਆਣਾ, ਸ. ਹਰਿੰਦਰ ਸਿੰਘ ਵਿਰਕ ਲੁਧਿਆਣਾ, ਸ. ਅਮਨਬੀਰ ਸਿੰਘ ਸਿਆਲੀ ਅੰਮ੍ਰਿਤਸਰ, ਸ. ਸਵਰਨ ਸਿੰਘ ਹਰੀਪੁਰਾ, ਸ. ਹਜੂਰਾ ਸਿੰਘ ਬਲਾਚੌਰ ਅਤੇ ਸ. ਨਛੱਤਰ ਸਿੰਘ ਸੁਮਨ ਬੰਗਾ ਦੇ ਨਾਮ ਸ਼ਾਮਲ ਹਨ।
ਜਿਹਨਾਂ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਗੁਲਜਾਰ ਸਿੰਘ ਦਿੜਬਾ, ਸ਼੍ਰੀ ਕਬੀਰ ਦਾਸ ਨਾਭਾ, ਡਾ. ਨਿਸ਼ਾਨ ਸਿੰਘ ਬੁਢਲਾਡਾ, ਐਡਵੋਕੇਟ ਪਰਮਜੀਤ ਸਿੰਘ ਕਪੂਰਥਲਾ, ਸ. ਕੇਵਲ ਸਿੰਘ ਬਾਦਲ, ਸ. ਬਲਜਿੰਦਰ ਸਿੰਘ ਠੇਕੇਦਾਰ ਫਗਵਾੜਾ, ਸ. ਪ੍ਰਗਟ ਸਿੰਘ ਬਨਵਾਲੀਪੁਰ, ਬੀਬੀ ਸਤਵੀਰ ਕੌਰ ਮਨਹੇੜਾ ਖਰੜ, ਸ਼੍ਰੀ ਗਿਆਨ ਚੰਦ ਭੱਟੀ ਕੋਹਾਲਾ, ਸ. ਸ਼ੇਰ ਸਿੰਘ ਬਾਲੇਵਾਲ ਸੰਗਰੂਰ, ਸ਼੍ਰੀ ਬਲਬੀਰ ਚੰਦ ਕੋਲਧਾਰ, ਸ. ਗੁਰਤੇਜ ਸਿੰਘ ਘੁੜਿਆਣਾ, ਸ. ਭਜਨ ਸਿੰਘ ਮਾਹਲ ਅੰਮ੍ਰਿਤਸਰ, ਸ਼੍ਰੀ ਹੁਸਨ ਚੰਦ ਮਠਾਣ ਰੋਪੜ, ਸ. ਸਮੁੰਦਰ ਸਿੰਘ ਖਰੜ, ਸ੍ਰੀ ਆਰ.ਪੀ. ਸਿੰਘ ਸ਼ੈਲੀ ਰੋਪੜ, ਸ. ਅਮਰਜੀਤ ਸਿੰਘ ਮੱਕੋਵਾਲ ਸਾਬਕਾ ਚੇਅਰਮੈਨ ਜਿਲਾ ਪੀ੍ਰਸ਼ਦ ਅਤੇ ਸ. ਪ੍ਰੀਤਮ ਸਿੰਘ ਬੁਰਜਹਸਨ ਦੇ ਨਾਮ ਸ਼ਾਮਲ ਹਨ।
ਸ. ਰਣਬੀਰ ਸਿੰਘ ਬਲਾਚੌਰ ਨੂੰ ਐਸ.ਸੀ ਵਿੰਗ ਦਾ ਜੂਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਸ. ਤਰਸੇਮ ਸਿੰਘ ਲਾਲਬਾਈ ਸ਼੍ਰੀ ਮੁਕਤਸਰ ਸਾਹਿਬ ਨੂੰ ਐਸ.ਸੀ ਵਿੰਗ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ।
ਜਿਹਨਾਂ ਆਗੂਆਂ ਨੂੰ ਐਸ. ਸੀ ਵਿੰਗ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਮੇਜਰ ਸਿੰਘ ਆਧਨੀਆਂ, ਸ਼੍ਰੀ ਕਮਲਜੀਤ ਚਾਵਲਾ ਦੀਨਾਨਗਰ, ਸ. ਮਨਜੀਤ ਸਿੰਘ ਮਦਨੀਪੁਰ ਪਾਇਲ, ਸ਼੍ਰੀ ਰਵੀ ਮੋਹਨ ਭੋਆ, ਸ. ਨਾਥ ਸਿੰਘ ਹਮੀਦੀ ਮਹਿਲਕਲਾਂ, ਸ. ਮੇਲਾ ਸਿੰਘ ਮਪੀਆਣਾ, ਸ. ਪਰਮਜੀਤ ਸਿੰਘ ਫਰਮਾਹੀ, ਸ. ਰਘਬੀਰ ਸਿੰਘ ਦਰਦੀ, ਸ. ਭੂਰਾ ਸਿੰਘ ਭਾਈਦੇਸਾ, ਸ. ਰੰਗੀ ਸਿੰਘ ਖਾਰਾ, ਸ. ਬਖਸ਼ੀਸ ਸਿੰਘ ਡਿਆਲ ਰਾਜਪੂਤਾਂ, ਸ. ਕੇਵਲ ਸਿੰਘ ਸੋਹਤਾ, ਸ. ਸਤਨਾਮ ਸਿੰਘ ਜੰਡ ਮੰਗੋਲੀ, ਸ. ਮੋਹਨ ਸਿੰਘ ਚਮਿਆਰਾ, ਸ. ਚਰਨਜੀਤ ਸਿੰਘ ਸਹੋਤਾ, ਬਾਬਾ ਅਜੀਤ ਸਿੰਘ ਛੰਨਾਂ, ਸ. ਅੰਗਰੇਜ ਸਿੰਘ ਤਪਾਖੇੜਾ, ਸ. ਪਰਮਜੀਤ ਸਿੰਘ ਵਡਾਲੀ, ਸ. ਜਸਪ੍ਰੀਤ ਸਿੰਘ ਨੋਸਹਿਰਾ ਖੁਰਦ, ਸ. ਅਵਤਾਰ ਸਿੰਘ ਲਹਿਰਾ ਅਤੇ ਸ਼੍ਰੀ ਮਨਪ੍ਰੀਤ ਚੋਪੜਾ ਜਲੰਧਰ ਦੇ ਨਾਮ ਸ਼ਾਮਲ ਹਨ।
ਜਿਹੜੇ ਆਗੂ ਪ੍ਰਚਾਰ ਨਿਯੁਕਤ ਕੀਤੇ ਗਏ ਹਨ ਉਹਨਾਂ ਵਿੱਚ ਸ਼੍ਰੀ ਹੈਪੀ ਭੀਲ ਅੰਮ੍ਰਿਤਸਰ, ਸ. ਗੁਰਨਾਮ ਸਿੰਘ ਬਿਲਗਾ, ਸ. ਨਛੱਤਰ ਸਿੰਘ ਤੋਲਾਵਾਲਾ, ਸ. ਮੋਤੀ ਸਿੰਘ ਘਰਾਟ, ਸ. ਮਨਜੀਤ ਸਿੰਘ ਮਹਿਤੋਂ, ਸ. ਸੁਖਚੈਨ ਸਿੰਘ ਤਪਾਖੇੜਾ, ਸ. ਜੀਤ ਸਿੰਘ ਭਾਟੀਆ ਬੰਗਾ, ਡਾ. ਲਾਲ ਚੰਦ ਨਵਾਂਸ਼ਹਿਰ ਅਤੇ ਸ. ਬਿਕਰਮਜੀਤ ਸਿੰਘ ਖਾਲਸਾ ਲੁਧਿਆਣਾ ਦੇ ਨਾਮ ਸ਼ਾਮਲ ਹਨ।
ਜਿਹਨਾਂ ਆਗੂਆਂ ਨੂੰ ਵੱਖ-ਵੱਖ ਜੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਕੁਲਦੀਪ ਸਿੰਘ ਬੂਲੇਪੁਰ ਨੂੰ ਪ੍ਰਧਾਨ ਦੋਆਬਾ ਜੋਨ, ਸ. ਰਾਜਵਿੰਦਰ ਸਿੰਘ ਧਰਮਕੋਟ ਪ੍ਰਧਾਨ ਮਾਲਵਾ ਜੋਨ –1 ਜਿਸ ਵਿੱਚ ਜਿਲਾ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮੋਗਾ ਸ਼ਾਮਲ ਹਨ। ਇਸੇ ਤਰਾਂ ਸ. ਸਵਰਨ ਹੀਰੇਵਾਲਾ ਨੂੰ ਪ੍ਰਧਾਨ ਮਾਲਵਾ ਜੋਨ-2 ਜਿਸ ਵਿੱਚ ਜਿਲਾ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਫਾਜਲਿਕਾ ਅਤੇ ਜਿਲਾ ਫਰੀਦਕੋਟ ਸ਼ਾਮਲ ਹੋਣਗੇ। ਸ. ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਪ੍ਰਧਾਨ ਮਾਲਵਾ ਜੋਨ-3 ਜਿਸ ਵਿੱਚ ਜਿਲਾ ਪਟਿਆਲਾ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਰੋਪੜ ਜਿਲੇ ਸ਼ਾਮਲ ਹਨ। ਇਸੇ ਤਰਾਂ ਸ. ਕੁਲਦੀਪ ਸਿੰਘ ਲਾਲੀ ਬੋਪਰਾਏ ਬਾਜ ਸਿੰਘ ਨੂੰ ਮਾਝਾ ਜੋਨ ਦਾ ਐਸ.ਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਜਿਹਨਾਂ ਆਗੂਆਂ ਨੂੰ ਜਿਲ਼ਾਵਾਰ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਸ. ਮਨਜੀਤ ਸਿੰਘ ਨੰਗਲ ਦਿਆਲ ਸਿੰਘ ਪ੍ਰਧਾਨ ਅੰਮ੍ਰਿਤਸਰ (ਦਿਹਾਤੀ), ਸ. ਦਿਲਬਾਗ ਸਿੰਘ ਅੰਨਗੜ੍ਹ ਪ੍ਰਧਾਨ ਅੰਮ੍ਰਿਤਸ਼ਰ (ਸ਼ਹਿਰੀ), ਸ. ਰਾਜਵੰਤ ਸਿੰਘ ਕੋਟਭਾਰਾ ਪ੍ਰਧਾਨ ਜਿਲਾ ਬਠਿੰਡਾ, ਸ਼੍ਰੀ ਸੋਨੂੰ ਮੱਲੀ ਤਪਾ ਪ੍ਰਧਾਨ ਬਰਨਾਲਾ (ਸ਼ਹਿਰੀ), ਸ. ਗੁਰਤੇਜ ਸਿੰਘ ਖੁੱਡੀ ਪ੍ਰਧਾਨ ਬਰਨਾਲਾ (ਦਿਹਾਤੀ), ਡਾ ਅਰਜਨ ਸਿੰਘ ਅਮਲੋਹ ਜਿਲਾ ਪ੍ਰਧਾਨ ਫਤਿਹਗੜ੍ਹ ਸਾਹਿਬ (ਦਿਹਾਤੀ), ਸ. ਰਣਜੀਤ ਸਿੰਘ ਕੌਂਸਲਰ ਪ੍ਰਧਾਨ ਫਰੀਦਕੋਟ (ਸ਼ਹਿਰੀ), ਸ. ਸੁਖਵਿੰਦਰ ਸਿੰਘ ਕੋਟਸੁਖੀਆ ਪ੍ਰਧਾਨ ਫਰੀਦਕੋਟ (ਦਿਹਾਤੀ), ਸ. ਜਸਪਾਲ ਸਿੰਘ ਲੱਖੋਕੇ ਬਹਿਰਾਮ ਪ੍ਰਧਾਨ ਫਿਰੋਜਪੁਰ (ਦਿਹਾਤੀ), ਸ਼੍ਰੀ ਰੌਣਕੀ ਰਾਮ ਆਲੋਵਾਲ ਪ੍ਰਧਾਨ ਗੁਰਦਾਸਪੁਰ (ਸ਼ਹਿਰੀ), ਸ. ਲਖਵਿੰਦਰ ਸਿੰਘ ਘੁੰਮਣ ਪ੍ਰਧਾਨ ਗੁਰਦਾਸਪੁਰ (ਦਿਹਾਤੀ), ਸ. ਪ੍ਰੇਮ ਸਿੰਘ ਪਿੱਪਲਾਂਵਾਲਾ ਪ੍ਰਧਾਨ ਹੁਸ਼ਿਆਰਪੁਰ (ਸ਼ਹਿਰੀ), ਸ. ਸਰਬਜੀਤ ਸਿੰਘ ਮੋਮੀ ਮੂੁਣਕ ਪ੍ਰਧਾਨ ਹੁਸ਼ਿਆਰਪੁਰ (ਦਿਹਾਤੀ), ਸ਼੍ਰੀ ਭਜਨ ਲਾਲ ਚੋਪੜਾ ਪ੍ਰਧਾਨ ਜਲੰਧਰ (ਸ਼ਹਿਰੀ), ਸ. ਮੋਹਣ ਸਿੰਘ ਕੰਡਿਆਲਾ ਪ੍ਰਧਾਨ ਜਲੰਧਰ (ਦਿਹਾਤੀ), ਸ. ਸਰੂਪ ਸਿੰਘ ਖਲਵਾੜਾ ਪ੍ਰਧਾਨ ਕਪੂਰਥਲਾ (ਸ਼ਹਿਰੀ), ਸ. ਸੁਰਿੰਦਰ ਸਿੰਘ ਦੇਸਲ ਪ੍ਰਧਾਨ ਕਪੂਰਥਲਾ (ਦਿਹਾਤੀ), ਸ. ਕੁਲਦੀਪ ਸਿੰਘ ਖਾਲਸਾ ਪ੍ਰਧਾਨ ਲੁਧਿਆਣਾ (ਸ਼ਹਿਰੀ), ਸ. ਸੁਖਵਿੰਦਰ ਸਿੰਘ ਪਾਹਵਾ ਪ੍ਰਧਾਨ (ਪੁਲਿਸ ਜਿਲਾ ਖੰਨਾਂ), ਸ. ਜਗਰੂਪ ਸਿੰਘ ਗੁੱਜਰਵਾਲ ਪ੍ਰਧਾਨ (ਪੁਲਿਸ ਜਿਲਾ ਜਗਰਾਉਂ), ਸ. ਰਣਧੀਰ ਸਿੰਘ ਥਰਾਜ ਪ੍ਰਧਾਨ ਜਿਲਾ ਮੋਗਾ, ਸ. ਸਿੰਦਰਪਾਲ ਸਿੰਘ ਚਕੇਰੀਆਂ ਪ੍ਰਧਾਨ ਜਿਲਾ ਮਾਨਸਾ, ਸ. ਰਾਮ ਸਿੰਘ ਆਹਨਖੇੜੀ ਪ੍ਰਧਾਨ ਜਿਲਾ ਮਲੇਰਕੋਟਲਾ, ਸ. ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਜਿਲਾ ਮੋਹਾਲੀ, ਸ. ਪਰਮਿੰਦਰ ਸਿੰਘ ਪਾਸ਼ਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ), ਸ. ਭਗਤ ਸਿੰਘ ਫਤੂਹੀ ਖੇੜਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ (ਦਿਹਾਤੀ), ਸ. ਗੁਰਚਰਨ ਸਿੰਘ ਖਾਲਸਾ ਪ੍ਰਧਾਨ ਪਟਿਆਲਾ (ਸ਼ਹਿਰੀ), ਸ. ਹਰਬੰਸ ਸਿੰਘ ਜੋਗੀਪੁਰ ਪ੍ਰਧਾਨ ਪਟਿਆਲਾ (ਦਿਹਾਤੀ), ਸ. ਨਿਰਮਲ ਸਿੰਘ ਹਰੀਵਾਲ ਸਾਬਕਾ ਮੈਂਬਰ ਜਿਲਾ ਪ੍ਰੀਸ਼ਦ ਪ੍ਰਧਾਨ ਜਿਲਾ ਰੋਪੜ੍ਹ (ਸ਼ਹਿਰੀ), ਸ੍ਰੀ ਰਜਿੰਦਰ ਕੁਮਾਰ ਪ੍ਰਧਾਨ ਰੋਪੜ੍ਹ (ਦਿਹਾਤੀ), ਸ਼੍ਰੀ ਦਿਨੇਸ਼ ਕੁਮਾਰ ਕਰੀਹਾ ਪ੍ਰਧਾਨ ਜਿਲਾ ਸ਼ਹੀਦ ਭਗਤ ਸਿੰਘ ਨਗਰ, ਸ. ਗੋਬਿੰਦ ਸਿੰਘ ਰਾਮਨਗਰ ਸਿਬੀਆਂ ਪ੍ਰਧਾਨ ਜਿਲਾ ਸੰਗਰੂਰ (ਦਿਹਾਤੀ), ਸ. ਜਗਤਾਰ ਸਿੰਘ ਧੂੰਦਾ ਪ੍ਰਧਾਨ ਜਿਲਾ ਤਰਨ ਤਾਰਨ ਦੇ ਨਾਮ ਸ਼ਾਮਲ ਹਨ। ਸ. ਸੁਰਜੀਤ ਸਿੰਘ ਰਾਜਾ ਨੂੰ ਚੰਡੀਗੜ੍ਹ (ਯੂ.ਟੀ) ਦਾ ਐਸ.ਸੀ ਵਿੰਗ ਦਾ ਪ੍ਰਧਾਨ ਬਣਾਇਆ ਗਿਆ ਹੈ। ਜਿਹਨਾਂ ਆਗੂਆਂ ਨੂੰ ਹਲਕਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸੰਦੀਪ ਸਿੰਘ ਪ੍ਰਧਾਨ ਹਲਕਾ ਅੰਮ੍ਰਿਤਸਰ (ਪੱਛਮੀ), ਸ. ਬਲਜੀਤ ਸਿੰਘ ਲਾਲੀ ਪ੍ਰਧਾਨ ਹਲਕਾ ਅੰਮ੍ਰਿਤਸਰ (ਉਤਰੀ), ਸ਼੍ਰੀ ਪਵਨ ਗਿੱਲ ਪ੍ਰਧਾਨ ਹਲਾਕ ਅੰਮ੍ਰਿਤਸਰ (ਦੱਖਣੀ) ਅਤੇ ਸ. ਜਗਚਾਨਣ ਸਿੰਘ ਗਿੱਲ ਪ੍ਰਧਾਨ ਹਲਕਾ ਅੰਮ੍ਰਿਤਸਰ (ਕੇਂਦਰੀ) ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...