ਕਲਕੱਤਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ’ਚ ਜਥੇਦਾਰ ਗੜਗੱਜ ਨੇ ਕੀਤੀ ਸ਼ਮੂਲੀਅਤ

-ਕੋਈ ਵੀ ਸ਼ਕਤੀ ਜੇਕਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਜਜ਼ਬ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਸਿੱਖ ਦ੍ਰਿੜ੍ਹਤਾ ਨਾਲ ਲੜਣਗੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਲਕੱਤਾ/ਸ੍ਰੀ ਅੰਮ੍ਰਿਤਸਰ, 15 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ...

‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

—71 ਐਫਆਈਆਰਜ਼ ਦਰਜ; 22.2 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 86 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ...

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

2300 ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮ ਚਲਾਈ ਖੇਤੀ ਜ਼ਮੀਨ ‘ਚੋਂ ਗਾਰ ਅਤੇ ਮਲਬਾ ਹਟਾਉਣ ਲਈ ਪ੍ਰਸ਼ਾਸਨਿਕ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਜਾਨਵਰਾਂ ਦਾ ਟੀਕਾਕਰਨ ਕੀਤਾ ਜਾ ਰਿਹੈ ਪੰਜਾਬ...

ਪਿੰਡ ਅਦਾਲਤਗੜ੍ਹ ਵਿੱਚ ਹੜ੍ਹਾਂ ਕਾਰਨ ਵੱਡਾ ਨੁਕਸਾਨ, ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਦੌਰਾ,

ਕਿਸਾਨਾਂ ਨੂੰ ਦਿੱਤਾ ਭਰੋਸਾ, ਨੁਕਸਾਨ ਦੀ ਹੋਵੇਗੀ ਪੂਰੀ ਭਰਪਾਈ ਚੰਡੀਗੜ, 14 ਸਤੰਬਰ ( ) ਹਾਲ ਹੀ ਵਿੱਚ ਆਏ ਹੜ੍ਹਾਂ ਨੇ ਪਠਾਨਕੋਟ ਜ਼ਿਲੇ ਦੇ ਪਿੰਡ ਅਦਾਲਤਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਖੇਤਾਂ, ਘਰਾਂ ਅਤੇ ਸੜਕਾਂ ਨੂੰ ਖਾਸਾ ਨੁਕਸਾਨ ਪਹੁੰਚਾਇਆ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ...

ਅਮਨ ਅਰੋੜਾ ਨੇ ਸੁਨਾਮ ਦੇ ਸ਼ਹਿਰ ਵਿੱਚ ਏਕੀਕ੍ਰਿਤ ਖੇਡ ਸਹੂਲਤ ਦੇ ਨਾਲ ਆਪਣੇ ਆਪ ਵਿੱਚ ਪਹਿਲੇ ਕਿਸਮ ਦੇ ਬੱਸ ਸਟੈਂਡ ਦਾ ਉਦਘਾਟਨ ਕੀਤਾ

• ਚੀਮਾ ਕਸਬੇ ਵਿੱਚ ₹5.06-CR ਨਾਲ ਬਣਿਆ ਬੱਸ ਸਟੈਂਡ • ਜਨਤਕ ਉਪਯੋਗਤਾ ਨੂੰ ਵੱਧ ਤੋਂ ਵੱਧ ਕਰਨ ਅਤੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਤਿਆਰ ਕੀਤਾ ਗਿਆ ਮੋਹਰੀ ਬੱਸ ਸਟੈਂਡ ਮਾਡਲ, ਅਮਨ ਅਰੋੜਾ ਕਹਿੰਦੇ ਹਨ ਚੰਡੀਗੜ੍ਹ/ਸੁਨਾਮ, 14 ਸਤੰਬਰ:– ਰਾਜ ਵਿੱਚ ਆਪਣੀ ਕਿਸਮ ਦੇ ਪਹਿਲੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ, ਪੰਜਾਬ ਦੇ ਕੈਬਨਿਟ...

ਸੁਖਪਾਲ ਸਿੰਘ ਖਹਿਰਾ, ਵਿਧਾਇਕ ਵੱਲੋਂ ਹੋਸ਼ਿਆਰਪੁਰ ਵਿੱਚ 5 ਸਾਲਾ ਬੱਚੇ ਨਾਲ ਬੇਰਹਿਮੀ ਨਾਲ ਹੋਈ ਦੁਰਵਿਵਹਾਰ ਅਤੇ ਕਤਲ ਦੀ ਕੜੀ ਨਿੰਦਾ;

ਪੰਜਾਬ ਦੀ ਪਹਿਚਾਣ ਬਚਾਉਣ ਲਈ ਤੁਰੰਤ ਕਾਨੂੰਨੀ ਪ੍ਰਬੰਧ ਕਰਨ ਦੀ ਮੰਗ ਚੰਡੀਗੜ੍ਹ – ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਹੋਸ਼ਿਆਰਪੁਰ ਵਿੱਚ ਘਟਿਤ ਉਸ ਦਿਲ ਦਹਿਲਾ ਦੇਣ ਵਾਲੀ ਘਟਨਾ ਦੀ ਕੜੀ ਨਿੰਦਾ ਕੀਤੀ, ਜਿਸ ਵਿੱਚ ਇੱਕ 5 ਸਾਲਾ ਮਾਸੂਮ ਬੱਚੇ ਨਾਲ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਬੇਰਹਿਮੀ...

ਭਗਵੰਤ ਮਾਨ ਦੀ ‘ਆਪ’ ਸਰਕਾਰ ਦੇ ਅਧੀਨ ਮਨੁੱਖ ਦੁਆਰਾ ਬਣਾਈ ਗਈ ਤਬਾਹੀ।

ਚੰਡੀਗੜ੍ਹ, ਪੰਜਾਬ – ਹਾਲ ਹੀ ਦੇ ਹਫ਼ਤਿਆਂ ਵਿੱਚ ਪੰਜਾਬ ਵਿੱਚ ਆਏ ਭਿਆਨਕ ਹੜ੍ਹ ਕੋਈ ਕੁਦਰਤੀ ਆਫ਼ਤ ਨਹੀਂ ਹਨ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਪਰਾਧਿਕ ਲਾਪਰਵਾਹੀ ਅਤੇ ਘੋਰ ਕੁਪ੍ਰਬੰਧਨ ਦਾ ਸਿੱਧਾ ਨਤੀਜਾ ਹਨ। ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਚੁਣੇ ਹੋਏ ਪ੍ਰਤੀਨਿਧੀ ਹੋਣ ਦੇ ਨਾਤੇ,...

ਸੂਬੇ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਨਾਉਣ ਲਈ ਸਰਕਾਰ ਪ੍ਰਤੀਬੱਧ – ਮੁੱਖ ਮੰਤਰੀ

ਸਾਲ 2047 ਤੱਕ ਵਿਕਸਿਤ ਰਾਸ਼ਟਰ ਦੇ ਵਿਜਨ ਨੂੰ ਪੂਰਾ ਕਰਨ ਲਈ ਸਿਖਿਆ ਵਿਵਸਥਾ ਕੀਤੀ ਗਈ ਮਜਬੂਤ ਸੂਬੇ ਵਿੱਚ ਨਵੀਂ ਰਾਸ਼ਟਰੀ ਸਿਖਿਆ ਨੀਤੀ ਨੂੰ ਸਾਲ 2025 ਤੱਕ ਪੂਰੀ ਤਰ੍ਹਾ ਕਰਣਗੇ ਲਾਗੂ ਨਵੀਂ 10 ਆਈਐਮਟੀ ਕੀਤੀਆਂ ਜਾਣਗੀਆਂ ਸਥਾਪਿਤ, ਲੱਖਾਂ ਨੌਜੁਆਨਾਂ ਨੂੰ ਮਿਲੇਗਾ ਰੁਜ਼ਗਾਰ ਪਿਛਲੇ ਸਾਢੇ ਦੱਸ ਸਾਲਾਂ ਵਿੱਚ ਬਿਨ੍ਹਾ ਪਰਚੀ-ਬਿਨ੍ਹਾ...

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

- ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

— ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ — ਕੇਸ ਦੀ ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਤਾਜਾ ਖਬਰ

ਵੱਡੀ ਖ਼ਬਰਾਂ 

ਅਪਰਾਧ

ਸੁਰਖੀਆਂ

ਧਰਮ 

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਸੰਕਰਨਕੋਵਿਲ/ਸ੍ਰੀ ਅੰਮ੍ਰਿਤਸਰ, 12 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਾਮਿਲ ਨਾਡੂ ਸੂਬੇ ਦੇ ਟੇਂਕਾਸੀ ਜ਼ਿਲ੍ਹੇ ਦੇ ਸੰਕਰਨਕੋਵਿਲ ਕਸਬੇ ਵਿਖੇ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਲਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

-ਜਥੇਦਾਰ ਗੜਗੱਜ ਵੱਲੋਂ ਵਿਦੇਸ਼ਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸੰਗਤ ’ਤੇ ਰੋਕ ਲਗਾਉਣ ਦੀਆਂ ਗ਼ੈਰ-ਸਿਧਾਂਤਕ ਕਾਰਵਾਈਆਂ ਨਾ ਕਰਨ ਦੀ ਅਪੀਲ ਸ੍ਰੀ ਅੰਮ੍ਰਿਤਸਰ, 24 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਪਣੇ...

ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ, ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਥ ’ਚੋਂ ਛੇਕੇ ਰਾਗੀ...

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਮਿਤੀ ੨੪ ਜੁਲਾਈ ੨੦੨੫ ਨੂੰ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਉੱਤੇ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ...

ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ

ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅੰਮ੍ਰਿਤਸਰ, 4 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ...

ਮਹਾਰਾਣੀ ਜਿੰਦ ਕੌਰ ਦੀ ਅੰਤਿਮ ਸੰਸਕਾਰ ਅਸਥਾਨ ਨਾਸਿਕ ਵਿਖੇ ਮੁੜ ਨਿਰਮਾਣ ਯਾਦਗਾਰੀ ਸਮਾਧ ਦਾ ਉਦਘਾਟਨ ।

ਮਹਾਰਾਣੀ ਜਿੰਦ ਕੌਰ ਦੀ ਅੰਤਿਮ ਸੰਸਕਾਰ ਅਸਥਾਨ ਨਾਸਿਕ ਵਿਖੇ ਮੁੜ ਨਿਰਮਾਣ ਯਾਦਗਾਰੀ ਸਮਾਧ ਦਾ ਉਦਘਾਟਨ ।

ਮਹਾਰਾਣੀ ਜਿੰਦ ਕੌਰ ਦੀ ਯਾਦਗਾਰੀ ਸਮਾਧ ਸਿੱਖੀ ਦੀ ਸ਼ਾਨ ਅਤੇ ਰਾਸ਼ਟਰੀ ਗੌਰਵ ਦੀ ਪ੍ਰਤੀਕ : ਜਸਪਾਲ ਸਿੰਘ ਸਿੱਧੂ ਨਾਸਿਕ (ਮਹਾਰਾਸ਼ਟਰ)/ਅੰਮ੍ਰਿਤਸਰ, 02 ਅਗਸਤ 2025 ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਧਰਮ-ਪਤਨੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਮਾਤਾ ਮਹਾਰਾਣੀ ਜਿੰਦ ਕੌਰ ਦੀ ਯਾਦ ਵਿੱਚ ਗੋਦਾਵਰੀ ਨਦੀ ਦੇ ਕੰਢੇ ਗੰਗਾ ਘਾਟ,...

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

• ਮੈਂ ਖੁਦ ਨੂੰ ਵਡਭਾਗਾ ਸਮਝਦਾ ਹਾਂ, ਜਿਸ ਨੂੰ ਇਸ ਪਵਿੱਤਰ ਮੌਕੇ ਇਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਿਲਆ: ਰਾਜਪਾਲ ਗੁਲਾਬ ਚੰਦ ਕਟਾਰੀਆ • ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਇਸ ਮੌਕੇ ਕੀਤਾ ਸ਼ਬਦ ਕੀਰਤਨ ਚੰਡੀਗੜ੍ਹ, 23 ਜੁਲਾਈ: ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ...

ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਦਾ ਮਸਲਾ ਹੱਲ

ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਦਾ ਮਸਲਾ ਹੱਲ

ਸ੍ਰੀ ਅੰਮ੍ਰਿਤਸਰ, 14 ਜੁਲਾਈ- ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਿਚਕਾਰ ਚੱਲ ਰਹੇ ਵਿਵਾਦ ਦਾ ਮਾਮਲਾ ਅੱਜ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪੂਰਨ ਰੂਪ ਵਿੱਚ ਹੱਲ...

ਦਿੱਲੀ ਸਰਕਾਰ ਪਹਿਲੀ ਵਾਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਮਨਾਉਗੀ

ਦਿੱਲੀ ਸਰਕਾਰ ਪਹਿਲੀ ਵਾਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਮਨਾਉਗੀ

ਚੰਡੀਗੜ੍ਹ: 9 ਜੁਲਾਈ ਭਾਜਪਾ ਪੰਜਾਬ ਦੇ ਮੁੱਖ ਦਫ਼ਤਰ 'ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਲੀ ਸਰਕਾਰ ਦੇ ਮੰਤਰੀ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਸਰਕਾਰ ਨੇ ਪਹਿਲੀ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਵਸ ਨੂੰ ਸਰਕਾਰੀ ਤੌਰ 'ਤੇ ਵੱਡੇ ਪੱਧਰ 'ਤੇ ਮਨਾਉਣ ਦਾ ਫੈਸਲਾ...

 ਜੀਵਨ ਸ਼ੈਲੀ