ਚੰਡੀਗੜ੍ਹ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਹੋਈ ਆਨੰਦ ਕਾਰਜ ਦੀ ਰਸਮ
ਬਹੁਤ ਹੀ ਸਾਦੇ ਤੇ ਸੀਮਤ ਹਾਜ਼ਰੀ ਵਾਲੇ ਇੱਕ ਘਰ ਵਿਖੇ ਹੋਏ ਸਮਾਗਮ ਵਿੱਚ ਹੋਈਆਂ ਵਿਆਹ ਦੀਆਂ ਰਸਮਾਂ
ਭਾਈ ਬਲਵਿੰਦਰ ਸਿੰਘ ਰੰਗੀਲਾ ਜੀ ਨੇ ਰਸ ਭਿੰਨਾ ਸ਼ਬਦ ਕੀਰਤਨ ਕੀਤਾ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਪਰਿਵਾਰ ਸਮੇਤ ਆਪਣੀ ਕੈਬਨਿਟ ਦੇ ਵਜ਼ੀਰ ਮੀਤ ਹੇਅਰ ਨੂੰ ਵਿਆਹ ਦੀ ਵਧਾਈ ਦਿੱਤੀ। ਮੁੱਖ ਮੰਤਰੀ ਦੀ ਧਰਮ ਪਤਨੀ ਡਾ ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਵੀ ਹਾਜ਼ਰ ਹਨ।