ਚੰਡੀਗੜ੍ਹ, 7 ਅਪ੍ਰੈਲ:
ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ, ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੇ ਤਹਿਤ 14 ਅਪ੍ਰੈਲ, 2025 (ਸੋਮਵਾਰ) ਨੂੰ ਜਨਤਕ ਛੁੱਟੀ ਦੀ ਘੋਸ਼ਣਾ ਕੀਤੀ ਹੈ।
ਤਾਜ਼ਾ ਪੋਸਟਾਂ
- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕਰਵਾਈ ਗੰਭੀਰ ਵਿਚਾਰ ਚਰਚਾ
- ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ
- ਗੈਂਗਸਟਰਾਂ ‘ਤੇ ਵਾਰ ਦਾ 172ਵਾਂ ਦਿਨ: ਪੰਜਾਬ ਪੁਲਿਸ ਵੱਲੋਂ 661 ਥਾਈਂ ਛਾਪੇਮਾਰੀ; 417 ਕਾਬੂ
- 1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ
- ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ
ਨਵੀਨਤਮ ਪੋਸਟਾਂ
{"speed":"500","height":"400","pause":"2000"}
