ਚੰਡੀਗੜ੍ਹ, 16 ਅਪ੍ਰੈਲ:- ਨਗਰ ਨਿਗਮ ਚੰਡੀਗੜ੍ਹ ਦੀ ਵਾਤਾਵਰਣ ਅਤੇ ਸ਼ਹਿਰ ਸੁੰਦਰੀਕਰਨ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿੱਚ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ਵਿੱਚ ਸ਼੍ਰੀ ਜਸਬੀਰ ਸਿੰਘ (ਸੀਨੀਅਰ ਡਿਪਟੀ ਮੇਅਰ), ਸ਼੍ਰੀ ਮਹੇਸ਼ਇੰਦਰ ਸਿੰਘ, ਸ਼੍ਰੀ ਜਸਮਨਪ੍ਰੀਤ ਸਿੰਘ, ਸ਼੍ਰੀ ਹਰਦੀਪ ਸਿੰਘ, ਸ਼੍ਰੀਮਤੀ ਪ੍ਰੇਮ ਲਤਾ, ਸ਼੍ਰੀ ਜਸਬੀਰ ਸਿੰਘ, ਸ਼੍ਰੀ ਉਮੇਸ਼ ਘਈ ਅਤੇ ਨਗਰ ਨਿਗਮ, ਚੰਡੀਗੜ੍ਹ ਦੇ ਸਬੰਧਤ ਅਧਿਕਾਰੀ ਸ਼ਾਮਲ ਸਨ।

×