ਉਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਐਮ.ਪੀ. ਤੇ ਸਪੁੱਤਰੀ ਬੀਬੀ ਅੰਮ੍ਰਿਤ ਕੌਰ, ਆਪਣੇ ਪਰਿਵਾਰ ਵਿੱਚ ਛੇ ਸ਼ਹੀਦੀਆਂ ਝੱਲਣ ਵਾਲੀ ਮਾਤਾ ਗੁਰਜੀਤ ਕੌਰ, ਸ਼ਹੀਦ ਭਾਈ ਦਇਆ ਸਿੰਘ ਦੇ ਭਰਾ ਭਾਈ ਕਰਤਾਰ ਸਿੰਘ, ਸ਼ਹੀਦ ਭਾਈ ਸਰਵਣ ਸਿੰਘ ਵਾੜਾ ਦਾ ਪਰਿਵਾਰ, ਸ਼ਹੀਦ ਭਾਈ ਜੋਗਾ ਸਿੰਘ ਦਸ਼ਮੇਸ਼ ਨਗਰ ਦਾ ਪਰਿਵਾਰ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਸੁਲਤਾਨਵਿੰਡ ਦੇ ਸਪੁੱਤਰ ਭਾਈ ਜਰਮਨਜੀਤ ਸਿੰਘ, ਭਾਈ ਸੁਭਾਸ਼ ਸਿੰਘ ਜੇਠੂਵਾਲ ਦਾ ਪਰਿਵਾਰ, ਸ਼ਹੀਦ ਭਾਈ ਛਿੰਦਾ ਸਿੰਘ ਵਰਪਾਲ ਦੇ ਦੋਹਤੇ ਭਾਈ ਰਜਿੰਦਰ ਸਿੰਘ ਚੌਰ ਬਰਦਾਰ ਸਮੇਤ ਸ਼ਹੀਦਾਂ ਦੇ ਕਈ ਸ਼ਹੀਦ ਪਰਿਵਾਰਾਂ ਦੇ ਮੈਂਬਰ ਸ਼ਾਮਲ ਸਨ।
ਤਾਜ਼ਾ ਪੋਸਟਾਂ
- ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਹਾੜਾ ਮਨਾਇਆ
- ਭਾਜਪਾ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਮੁੱਖ ਮੰਤਰੀ ਨੂੰ ਬਦਲਣ ਦੀ ਕੀਤੀ ਮੰਗ
- ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ
- ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਨਵੀਨਤਮ ਪੋਸਟਾਂ
{"speed":"500","height":"400","pause":"2000"}