ਨੰਬਰਾਂ ਜਿਵੇਂ ਕਿ “CH01-CZ”, “CH01-CY”, “CH01-CX”, “CH01-CW” ਦੀ ਈ-ਨਿਲਾਮੀ ਸ਼ੁਰੂ ਹੋਣ ਦੇ ਸਬੰਧ ਵਿੱਚ, ਕੁਝ ਤਕਨੀਕੀ ਸਮੱਸਿਆਵਾਂ ਦੇ ਕਾਰਨ, ਨਿਲਾਮੀ ਦੀ ਈ-ਬੋਲੀ ਦੀ ਮਿਆਦ 22.08.2025 (ਸ਼ਾਮ 05:00 ਵਜੇ ਤੱਕ) ਤੱਕ ਵਧਾ ਦਿੱਤੀ ਗਈ ਹੈ।
ਬਾਕੀ ਸਾਰੇ ਨਿਯਮ ਅਤੇ ਸ਼ਰਤਾਂ ਬਦਲੀਆਂ ਨਹੀਂ ਜਾਣਗੀਆਂ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

