ਮੀਟਿੰਗ ਦੇ ਦੌਰਾਨ, ਨੇਤਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਨੌਜਵਾਨਾਂ ਲਈ ਕੌਸ਼ਲ ਵਿਕਾਸ ਪ੍ਰੋਗਰਾਮਾਂ ਨੂੰ ਵਧਾਉਣ ‘ਤੇ ਕੇਂਦ੍ਰਿਤ ਸਾਰਥਕ ਚਰਚਾ ਕੀਤੀ। ਵਿਚਾਰ-ਵਟਾਂਦਰੇ ਵਿੱਚ ਨੌਜਵਾਨਾਂ ਨੂੰ ਉਦਯੋਗ-ਸਬੰਧਿਤ ਕੌਸ਼ਲ ਨਾਲ ਲੈਸ ਕਰਨ, ਰੋਜ਼ਗਾਰ-ਸਮਰੱਥਾ ਨੂੰ ਹੁਲਾਰਾ ਦੇਣ ਅਤੇ ਇਹ ਸੁਨਿਸ਼ਚਿਤ ਕਰਨ ਦੀਆਂ ਰਣਨੀਤੀਆਂ ‘ਤੇ ਜ਼ੋਰ ਦਿੱਤਾ ਗਿਆ ਕਿ ਉਹ ਉੱਭਰਦੇ ਰੋਜ਼ਗਾਰ ਬਜ਼ਾਰ ਵਿੱਚ ਆਲਮੀ ਪੱਧਰ ‘ਤੇ ਪ੍ਰਤੀਯੋਗੀ ਬਣੇ ਰਹਿਣ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

