ਚੰਡੀਗੜ੍ਹ, 22 ਸਤੰਬਰ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਕਾਮਨਾ ਕੀਤੀ ਕਿ ਦੇਵੀ ਦੁਰਗਾ ਤੁਹਾਡੇ ਸਾਰੇ ਸੁਪਨੇ ਪੂਰੇ ਕਰੇ ਅਤੇ ਹਿੰਮਤ, ਸ਼ਕਤੀ ਦੇਵੇ ਅਤੇ ਨਵਰਾਤਰੀ ਦੇ ਪਵਿੱਤਰ ਮੌਕੇ ‘ਤੇ ਤੁਹਾਡਾ ਜੀਵਨ ਖੁਸ਼ਹਾਲ ਬਣਾਏ।

×