ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ 28 ਨਵੰਬਰ ਤੱਕ ਰੋਜ਼ਾਨਾ ਸਾਮ 7 ਵਜੇ ਹੋਣਗੇ ਲਾਈਟ ਐਂਡ ਸਾਊਂਡ ਧਾਰਮਿਕ ਡਰਾਮੇ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਧਾਰਮਿਕ ਡਰਾਮੇ ਕਰਵਾਏ ਗਏ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਬਿਆਨ ਕਰਦੇ ਇਹ ਲਾਈਟ ਐਂਡ ਸਾਊਂਡ ਧਾਰਮਿਕ ਡਰਾਮੇ 28 ਨਵੰਬਰ ਤੱਕ ਰੋਜਾਨਾ ਸਾਮ 7 ਵਜੇ ਕਰਵਾਏ ਜਾਣਗੇ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਹਾਜ਼ਰ ਸਨ ਉਥੇ ਸੀਨੀਅਰ ਅਕਾਲੀ ਆਗੂ ਸ. ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਰਘਬੀਰ ਸਿੰਘ ਸਹਾਰਨਮਾਜਰਾ, ਭਾਈ ਅਜੈਬ ਸਿੰਘ ਅਭਿਆਸੀ, ਸ. ਨਵਤੇਜ ਸਿੰਘ ਕਾਉਣੀ, ਸ. ਅਵਤਾਰ ਸਿੰਘ ਵਣਵਾਲਾ, ਸ. ਅਵਤਾਰ ਸਿੰਘ ਰੀਆ, ਸ. ਅਮਰਜੀਤ ਸਿੰਘ ਬੰਡਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰੀਕ ਸਿੰਘ ਸਾਹਪੁਰ, ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਸ. ਸੁਰਜੀਤ ਸਿੰਘ ਭਲਵਾਨ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਪ੍ਰਿੰਸੀਪਲ ਡਾ ਜਸਬੀਰ ਸਿੰਘ, ਡਾ ਪਰਮਵੀਰ ਸਿੰਘ, ਸ. ਸਿਮਰਜੀਤ ਸਿੰਘ ਇੰਚਾਰਜ ਸ. ਮੇਜ਼ਰ ਸਿੰਘ, ਸ. ਬਲਦੇਵ ਸਿੰਘ ਚੀਫ 85 ਸ. ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਸ. ਧਰਮਿੰਦਰ ਸਿੰਘ, ਸ. ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਸਤਿੰਦਰ ਸਿੰਘ, ਸ. ਨਿਸ਼ਾਨ ਸਿੰਘ ਜ਼ਫਰਵਾਲ, ਸ. ਸੁਰਜੀਤ ਸਿੰਘ ਬਰਨਾਲਾ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸ. ਸੰਦੀਪ ਸਿੰਘ ਕਲੋਤਾ, ਸ. ਅਮਰਜੀਤ ਸਿੰਘ ਜਿੰਦਬੜੀ ਸਮੇਤ ਹੋਰ ਹਾਜ਼ਰ ਸਨ।
ਜਾਰੀ ਕਰਤਾ:
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114