ਕੱਲ੍ਹ ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਵੱਲੋਂ ਵਿਭਿੰਨ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਚਲ ਰਹੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੇ ਕ੍ਰਮ ਵਿੱਚ, ਇਸ ਪ੍ਰਕਿਰਿਆ ਦੇ ਸ਼ਹਿਰ ਭਰ ਵਿੱਚ ਸੁਚਾਰੂ ਅਤੇ ਪ੍ਰਭਾਵੀ ਲਾਗੂਕਰਨ ਨੂੰ ਸੁਨਿਸ਼ਚਿਤ ਕਰਨ ਹਿਤ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

by | May 16, 2026 | daily, election | 0 comments

ਇਸੇ ਕ੍ਰਮ ਵਿੱਚ, ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ, ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਦੇ ਸਬੰਧ ਵਿੱਚ 16.05.2026 ਅਤੇ 17.05.2026 ਨੂੰ ਚੰਡੀਗੜ੍ਹ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਕਿ ਇਲੈਕਟਰਸ ਨੂੰ ਸੁਵਿਧਾ ਪ੍ਰਦਾਨ ਕੀਤੀ ਜਾ ਸਕੇ ਅਤੇ ਰਿਵਿਜ਼ਨ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਜਨਭਾਗੀਦਾਰੀ ਸੁਨਿਸ਼ਚਿਤ ਹੋ ਸਕੇ।

ਇਸ ਸਬੰਧ ਵਿੱਚ ਰਾਜਨੀਤਿਕ ਦਲਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਮੁੱਖ ਚੋਣ ਅਧਿਕਾਰੀ, ਯੂ.ਟੀ. ਚੰਡੀਗੜ੍ਹ ਦਫ਼ਤਰ ਦੁਆਰਾ 16.05.2026 ਨੂੰ ਰਾਜਨੀਤਿਕ ਦਲਾਂ ਦੇ ਪ੍ਰਤੀਨਿਧੀਆਂ ਲਈ ਆਈ.ਟੀ. ਐਪਲੀਕੇਸ਼ਨਾਂ ਅਤੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਪ੍ਰਕਿਰਿਆ ਦੀ ਸਮਾਂ-ਸਾਰਣੀ ਅਤੇ ਕਾਰਜਪ੍ਰਣਾਲੀ ਦੇ ਸਬੰਧ ਵਿੱਚ ਇੱਕ ਵਿਸਤ੍ਰਿਤ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ।

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ ਹਿਤਧਾਰਕਾਂ ਦੇ ਸਹਿਯੋਗ ਨਾਲ ਸਪੈਸ਼ਲ ਇੰਟੈੰਸਿਵ ਰਿਵਿਜ਼ਨ (Special Intensive Revision-ਐੱਸਆਈਆਰ/SIR) ਪ੍ਰਕਿਰਿਆ ਨੂੰ ਪਾਰਦਰਸ਼ੀ, ਸਹਿਭਾਗੀ ਅਤੇ ਸੁਚਾਰੂ ਰੂਪ ਨਾਲ ਸੰਪੰਨ ਕਰਵਾਉਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...