ਚੰਡੀਗੜ੍ਹ 25 ਮਈ 2026:
ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ ‘ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...
