ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਮੋਹਾਲੀ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਬਠਿੰਡਾ
ਫਤਿਹਗੜ੍ਹ ਸਾਹਿਬ, ਮਾਨਸਾ, ਪਟਿਆਲਾ, ਰੂਪਨਗਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਬਰਨਾਲਾ ਅਤੇ ਸੰਗਰੂਰ ਦੇ ਡੀਸੀਜ਼-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ
ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...
