ਸ.ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ।

by | Aug 11, 2026 | breaking news, daily, politics | 0 comments

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਸੀਨੀਅਰ ਆਗੂਆਂ ਨੂੰ ਸ਼ਾਮਲ ਕਰਕੇ ਵੱਖ—ਵੱਖ ਜਿੰਮੇਵਾਰੀਆਂ ਦਿੱਤੀਆਂ ਹਨ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਵਿੱਚ ਹਰ ਵਰਗ ਨੂੰ ਯੋਗ ਨੁਮਾਇੰਦਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਾਬਕਾ ਸੀ.ਪੀ.ਐਸ ਸ. ਦੇਸ ਰਾਜ ਸਿੰਘ ਧੁੱਗਾ ਸਾਬਕਾ ਵਿਧਾਇਕ ਅਤੇ ਉਘੇ ਮੁਲਾਜਮ ਆਗੂ ਰਹੇ ਸ. ਕਰਮਜੀਤ ਸਿੰਘ ਭਗੜਾਣਾ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਨੋਂਜਵਾਨ ਆਗੂ ਸ. ਕੰਵਲਪ੍ਰੀਤ ਸਿੰਘ ਕਾਕੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਜਿਹਨਾਂ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਦਿਆਲ ਸਿੰਘ ਮਿੱਠੂ ਚਾਓਕੇ, ਸ. ਲਖਵਿੰਦਰ ਸਿੰਘ ਮਹਿਮਾ, ਜਥੇਦਾਰ ਪ੍ਰੀਤਮ ਸਿੰਘ ਮਨਸੀਹਾਂ, ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਸ. ਗੁਰਬਚਨ ਸਿੰਘ ਕਰਮੂਵਾਲਾ, ਮਾਸਟਰ ਬਲਵਿੰਦਰ ਸਿੰਘ ਗੋਰਾਇਆ, ਜਥੇਦਾਰ ਮੋਹਣ ਸਿੰਘ ਡੁਮੇਵਾਲ, ਸ. ਸੁਖਦੇਵ ਸਿੰਘ ਝਾੜੀਵਾਲਾ, ਸ਼੍ਰੀ ਸ਼ਾਮ ਲਾਲ ਬਜਾਜ ਫਰੀਦਕੋਟ, ਸ. ਬਲਜਿੰਦਰ ਸਿੰਘ ਧਾਲੀਵਾਲ ਸਾਦਿਕ, ਸ. ਸੁਖਬੀਰ ਸਿੰਘ ਵਾਹਲਾ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਜਥੇਦਾਰ ਸਵਰਨ ਸਿੰਘ ਹਰੀਪੁਰਾ, ਸ. ਕੁਲਦੀਪ ਸਿੰਘ ਮੂੜ ਸ਼੍ਰੀ ਹਰਗੋਬਿੰਦਪੁਰ, ਸ. ਨਰਿੰਦਰਜੀਤ ਸਿੰਘ ਹੁਸੈਨਪੁਰ ਸ਼ਾਮਚੁਰਾਸੀ, ਸ. ਰਣਜੀਤ ਸਿੰਘ ਰਾਣਾ ਜਲੰਧਰ, ਉੁਘੇ ਕ੍ਰਿਸਚਨ ਆਗੁੂ ਸ਼੍ਰੀ ਅਗਸਤਨ ਦਾਸ, ਸ. ਅਵਤਾਰ ਸਿੰਘ ਭੁੰਗਰਨੀ ਫਗਵਾੜਾ, ਸ. ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ, ਸ. ਚਰਨਜੀਤ ਸਿੰਘ ਸੰਧੂ ਸੱਕਾਂਵਾਲੀ, ਸ. ਅਮਨਪਾਲ ਸਿੰਘ ਨਾਨਹੇੜਾ ਬਸੀ ਪਠਾਣਾਂ, ਸ. ਜਤਿੰਦਰ ਸਿੰਘ ਰੋਬਿਨ ਲੁਧਿਆਣਾ, ਸ. ਬਲਵਿੰਦਰ ਸਿੰਘ ਲਾਇਲਪੁਰੀ ਲੁਧਿਆਣਾ, ਸ. ਰਣਜੀਤ ਸਿੰਘ ਰਾਣਾ ਰਾਜਪੁਰਾ, ਐਡਵੋਕੇਟ ਵਿਜੇ ਧੀਰ ਮੋਗਾ, ਸ. ਰਾਜਵੰਤ ਸਿੰਘ ਮਾਹਲਾ, ਸ. ਰਣਜੀਤ ਸਿੰਘ ਭਾਊੁ, ਸ. ਦਿਲਾਬਰ ਸਿੰਘ ਦਿੱਲੀ ਬਲਾਚੌਰ, ਸ. ਕੁਲਦੀਪ ਸਿੰਘ ਔਲਖ ਗੋਇੰਦਵਾਲ ਸਾਹਿਬ, ਸ. ਕ੍ਰਿਸ਼ਨ ਸਿੰਘ ਸਨੌਰ, ਸ. ਰਜਿੰਦਰ ਸਿੰਘ ਚਕੇਰੀਆਂ ਮਾਨਸਾ, ਬੀਬੀ ਵਜਿੰਦਰ ਕੌਰ ਵੇਰਕਾ ਅੰਮ੍ਰਿਤਸਰ, ਸ. ਦਵਿੰਦਰ ਸਿੰਘ ਦਿਆਲ ਪਟਿਆਲਾ, ਸ. ਬੂਟਾ ਸਿੰਘ ਅਲੀਪੁਰ, ਸ. ਪਰਮਿੰਦਰ ਸਿੰਘ ਪੰਨੂ ਕੰਗ ਮਾਈ, ਸ. ਯੁਗਵਿੰਦਰ ਸਿੰਘ ਧਾਲੀਵਾਲ, ਸ. ਦਿਲਦਾਰ ਸਿੰਘ ਬੱਬਰ ਮਜਾਰਾ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਸਰਬਜੀਤ ਸਿੰਘ ਪਾਰਸ ਮੋਹਾਲੀ, ਸ. ਗੁਰਜੀਤ ਸਿੰਘ ਪੰਧੇਰਖੇੜੀ ਪਾਇਲ, ਸ. ਅਵਤਾਰ ਸਿੰਘ ਚੀਮਾ ਵਡਾਲਾ ਗ੍ਰੰਥੀਆਂ, ਸ. ਸੁਰਜੀਤ ਸਿੰਘ ਦੰਗਾ ਪੀੜਤ ਲੁਧਿਆਣਾ ਅਤੇ ਜਥੇਦਾਰ ਕੁਲਦੀਪ ਸਿੰਘ ਮਛਰਾਈ ਅਮਲੋਹ ਦੇ ਨਾਮ ਸ਼ਾਮਲ ਹਨ।

ਡਾ. ਚੀਮਾ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਹਰਪਾਲ ਸਿੰਘ ਗੱਜਪੁਰ, ਸ. ਗੁਰਮੁਖ ਸਿੰਘ ਸੈਣੀ ਰੋਪੜ੍ਹ, ਸ. ਜਰਨੈਲ ਸਿੰਘ ਜੈਲੀ ਭਰਤਗੜ੍ਹ, ਸ. ਜੋਗਾ ਸਿੰਘ ਸਿੱਧੂ ਪਾਤੜਾਂ, ਸ. ਸਰੂਪ ਸਿੰਘ ਬਟਾਲਾ, ਸ. ਸ਼ਮਸ਼ੇਰ ਸਿੰਘ ਚੀਮਾ ਬਟਾਲਾ, ਸ. ਬਲਕਾਰ ਸਿੰਘ ਬਾਰਨ, ਸ. ਜਸਵਿੰਦਰ ਸਿੰਘ ਪ੍ਰਿੰਸ ਸੰਗਰੂਰ, ਸ. ਸੁਖਪਾਲ ਸਿੰਘ ਬਾਜ਼ੀਗਰ, ਸ਼੍ਰੀ ਸ਼ਾਦੀਰਾਮ ਬਾਜ਼ੀਗਰ ਪਟਿਆਲਾ, ਸ. ਹਰਜੀਤ ਸਿੰਘ ਇਬਰਾਹਿਮਪੁਰ, ਸ. ਜੋਗਾ ਸਿੰਘ ਭਰਤਪੁਰ ਜੱਟਾਂ, ਸ. ਅਮਰਜੀਤ ਸਿੰਘ ਟੋਡਰਪੁਰ, ਸ. ਮਲਕੀਤ ਸਿੰਘ ਚੰਨਣਖੇੜਾ, ਸ. ਕਮਲਜੀਤ ਸਿੰਘ ਮੱਲ੍ਹਾ, ਸ. ਹਰਮਿੰਦਰ ਸਿੰਘ ਕੁੰਭੜਾ, ਸ਼੍ਰੀ ਪ੍ਰਤਾਪ ਭੱਟੀ ਫਤਿਹਗੜ੍ਹ ਚੂੜੀਆਂ, ਸ਼ੀ੍ਰ ਅਮਨਦੀਪ ਗਿੱਲ ਮਜੀਠਾ, ਸ. ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਸ. ਸ਼ਰਧਾ ਸਿੰਘ ਛੰਨਾਂ, ਸ. ਪਰਮਿੰਦਰ ਸਿੰਘ ਨੀਟਾ ਸੰਧੂ ਅਤੇ ਸ. ਸੰਤੋਖ ਸਿੰਘ ਲੁਧਿਆਣਾ ਦੇ ਨਾਮ ਸ਼ਾਮਲ ਹਨ।

ਜਿਹਨਾਂ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਸਿਮਰਨਜੀਤ ਸਿੰਘ ਰਸੂਲਪੁਰ ਬਸੀ ਪਠਾਣਾਂ, ਸ. ਜਸਵਿੰਦਰ ਸਿੰਘ ਪਾਰਸ ਜੰਡਿਆਲਾ ਗੁਰੂ, ਸ. ਬਲਵਿੰਦਰ ਸਿੰਘ ਲਾਲਕਾ ਬਾਜ਼ੀਗਰ ਬਰਾਦਰੀ, ਡਾ. ਜਗਬੀਰ ਸਿੰਘ ਬਾਜ਼ੀਗਰ ਬਰਾਦਰੀ, ਸ. ਅਵਤਾਰ ਸਿੰਘ ਧਮੋਟ, ਸ਼੍ਰੀ ਹੰਸ ਰਾਜ ਰਾਮਪੁਰਾ ਬੱਲੂਆਣਾ, ਸ. ਲਖਵੀਰ ਸਿੰਘ ਲੁਧਿਆਣਾ, ਅਤੇ ਸ. ਪਵਿੱਤਰ ਸਿੰਘ ਲੁਧਿਆਣਾ ਦੇ ਨਾਮ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...