ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪਰਚੇ ਚ ਨਾਮਜਦ ਕੀਤਾ ਜਾਵੇ
ਦਿੜ੍ਹਬਾ ਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਆਤਮ ਹੱਤਿਆ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪਰਿਵਾਰ ਨੂੰ ਗੁਲਜਾਰ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਕਰਨ ਦਿੱਤੀਆ ਗਈਆਂ ਜਦ ਕਿ ਮ੍ਰਿਤਕ ਦੀ ਮਾਂ ਸਮੇਤ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਤਾਂ ਉਸਦੀ ਆਖਰੀ ਸਮੇਂ ਵਿੱਚ ਸ਼ਕਲ ਵੀ ਨਹੀਂ ਦੇਖਣ ਦਿੱੱਤੀ ਗਈ ਅਤੇ ਧੱਕੇ ਨਾਲ ਸੰਸਕਾਰ ਕਰ ਦਿੱਤਾ ਗਿਆ।ਉਨਾਂ ਕਿਹਾ ਕਿ ਅਜਿਹਾ ਵਰਤਾਰਾ ਕਦੇ ਵੀ ਨਹੀਂ ਹੋਇਆ ਜੋ ਇਸ ਸਰਕਾਰ ਨੇ ਕੀਤਾ ਹੈ।ਉਨਾਂ ਕਿਹਾ ਕਿ ਸਰਕਾਰ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਬਚਾਉਣ ਲਈ ਅਜਿਹੀਆਂ ਹਰਕਰਤਾਂ ਤੇ ਉਤਰ ਆਈ ਹੈ ਕਿ ਇੱਕ ਪਰਿਵਾਰ ਦੇ ਜੀਅ ਦੀ ਮੋਤ ਦਾ ਕਾਰਨ ਬਣਨ ਤੋਂ ਬਾਅਦ ਉਸਦੇ ਪਰਿਵਾਰ ਨੂੰ ਅੰਤਿਮ ਰਸਮਾਂ ਵੀ ਨਹੀਂ ਕਰ ਦਿਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਗੁਲਜਾਰ ਸਿੰਘ ਦਾ ਸੰਸਕਾਰ ਕੀਤਾ ਤੇ ਪਰਿਵਾਰ ਨੂੰ ਅੰਤਿਮ ਰਸਮਾਂ ਵੀ ਨਹੀਂ ਕਰਨ ਦਿੱਤੀਆਂ-ਚਰਨਜੀਤ ਸਿੰਘ ਚੰਨੀ
ਵਿੱਤ ਮੰਤਰੀ ਹਰਪਾਲ ਚੀਮਾ ਨੂੰ ਪਰਚੇ ਚ ਨਾਮਜਦ ਕੀਤਾ ਜਾਵੇ
ਦਿੜ੍ਹਬਾ ਦੇ ਪਿੰਡ ਤੂਰ ਬੰਜਾਰਾ ਵਿੱਚ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਆਤਮ ਹੱਤਿਆ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ।ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪਰਿਵਾਰ ਨੂੰ ਗੁਲਜਾਰ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਕਰਨ ਦਿੱਤੀਆ ਗਈਆਂ ਜਦ ਕਿ ਮ੍ਰਿਤਕ ਦੀ ਮਾਂ ਸਮੇਤ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਤਾਂ ਉਸਦੀ ਆਖਰੀ ਸਮੇਂ ਵਿੱਚ ਸ਼ਕਲ ਵੀ ਨਹੀਂ ਦੇਖਣ ਦਿੱੱਤੀ ਗਈ ਅਤੇ ਧੱਕੇ ਨਾਲ ਸੰਸਕਾਰ ਕਰ ਦਿੱਤਾ ਗਿਆ।ਉਨਾਂ ਕਿਹਾ ਕਿ ਅਜਿਹਾ ਵਰਤਾਰਾ ਕਦੇ ਵੀ ਨਹੀਂ ਹੋਇਆ ਜੋ ਇਸ ਸਰਕਾਰ ਨੇ ਕੀਤਾ ਹੈ।ਉਨਾਂ ਕਿਹਾ ਕਿ ਸਰਕਾਰ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਬਚਾਉਣ ਲਈ ਅਜਿਹੀਆਂ ਹਰਕਰਤਾਂ ਤੇ ਉਤਰ ਆਈ ਹੈ ਕਿ ਇੱਕ ਪਰਿਵਾਰ ਦੇ ਜੀਅ ਦੀ ਮੋਤ ਦਾ ਕਾਰਨ ਬਣਨ ਤੋਂ ਬਾਅਦ ਉਸਦੇ ਪਰਿਵਾਰ ਨੂੰ ਅੰਤਿਮ ਰਸਮਾਂ ਵੀ ਨਹੀਂ ਕਰ ਦਿੱਤੀਆਂ ਹਨ।
ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਗੁਲਜਾਰ ਸਿੰਘ ਨੇ ਇਲਾਕੇ ਵਿੱਚ ਨਸ਼ੇ ਦਾ ਮੁੱਦਾ ਚੁੱਕਿਆ ਸੀ ਤੇ ਇਸੇ ਗੱਲ ਕਾਰਨ ਹੀ ਗੁਲਜਾਰ ਸਿੰਘ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪੈ ਗਈ।ਇਸ ਮੋਕੇ ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਨਸ਼ਾ ਖਤਮ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ ਤੇ ਗੁਲਜਾਰ ਸਿੰਘ ਦੀ ਸੱਚਾਈ ਸਰਕਾਰ ਤੋਂ ਬਰਦਾਸ਼ਤ ਨਾਂ ਹੋਈ।ਉਨਾਂ ਕਿਹਾ ਕਿ ਇਸ ਪਰਿਵਾਰ ਵਿੱਚ ਪਹਿਲਾਂ ਵੀ ਨਸ਼ੇ ਕਾਰਨ ਮੌਤਾਂ ਹੋ ਚੁੱਕੀਆਂ ਹਨ ਤੇ ਇਸ ਪਰਿਵਾਰ ਦੇ ਮੈਂਬਰ ਨਸ਼ੇ ਦੀ ਭੇਂਟ ਚੜੇ ਹਨ ਜਿਸਦੇ ਕਾਰਨ ਹੀ ਗੁਲਜਾਰ ਸਿੰਘ ਨੇ ਇਹ ਮੁੱਦਾ ਚੁੱਕਿਆ ਸੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਮ੍ਰਿਤਕ ਗੁਲਜਾਰ ਸਿੰਘ ਦਾ ਪਰਿਵਾਰ ਸਰਕਾਰ ਤੋਂ ਪੁੱਛ ਰਿਹਾ ਹੈ ਕਿ ਗੁਲਜਾਰ ਸਿੰਘ ਨੇ ਕੀ ਜੁਰਮ ਕੀਤਾ ਸੀ ਜੋ ਸਮੇਂ ਤੋਂ ਪਹਿਲਾਂ ਉਸਨੂੰ ਇਸ ਸੰਸਾਰ ਨੂੰ ਅਲਵਿਦਾ ਆਖਣਾ ਪਿਆ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਇਸ ਪਰਿਵਾਰ ਦੇ ਹੱਕ ਵਿੱਚ ਆਵਾਜ ਬੁਲੰਦ ਕੀਤੀ ਹੈ ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਲੋਕਾਂ ਦੀ ਆਵਾਜ ਦਬਾਉਣ ਲਈ ਲੱਗੇ ਹੋਏ ਹਨ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਗੁਲਜਾਰ ਸਿੰਘ ਦੀ ਮੋਤ ਦਾ ਇੰਸਾਫ ਦਿਵਾਉੇਣ ਲਈ ਪਰਿਵਾਰ ਨਾਲ ਖੜੇ ਹਨ ਤੇ ਮੰਗ ਕਰਦੇ ਹਨ ਕਿ ਵਿੱਤ ਮੰਤਰੀ ਨੂੰ ਇਸ ਸਬੰਧੀ ਦਰਜ ਕੀਤੇ ਗਏ ਪਰਚੇ ਵਿੱਚ ਨਾਮਜਦ ਕੀਤਾ ਜਾਵੇ।ੱਤੀਆਂ ਹਨ।
ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਗੁਲਜਾਰ ਸਿੰਘ ਨੇ ਇਲਾਕੇ ਵਿੱਚ ਨਸ਼ੇ ਦਾ ਮੁੱਦਾ ਚੁੱਕਿਆ ਸੀ ਤੇ ਇਸੇ ਗੱਲ ਕਾਰਨ ਹੀ ਗੁਲਜਾਰ ਸਿੰਘ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪੈ ਗਈ।ਇਸ ਮੋਕੇ ਤੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਰਕਾਰ ਨਸ਼ਾ ਖਤਮ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ ਤੇ ਗੁਲਜਾਰ ਸਿੰਘ ਦੀ ਸੱਚਾਈ ਸਰਕਾਰ ਤੋਂ ਬਰਦਾਸ਼ਤ ਨਾਂ ਹੋਈ।ਉਨਾਂ ਕਿਹਾ ਕਿ ਇਸ ਪਰਿਵਾਰ ਵਿੱਚ ਪਹਿਲਾਂ ਵੀ ਨਸ਼ੇ ਕਾਰਨ ਮੌਤਾਂ ਹੋ ਚੁੱਕੀਆਂ ਹਨ ਤੇ ਇਸ ਪਰਿਵਾਰ ਦੇ ਮੈਂਬਰ ਨਸ਼ੇ ਦੀ ਭੇਂਟ ਚੜੇ ਹਨ ਜਿਸਦੇ ਕਾਰਨ ਹੀ ਗੁਲਜਾਰ ਸਿੰਘ ਨੇ ਇਹ ਮੁੱਦਾ ਚੁੱਕਿਆ ਸੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਮ੍ਰਿਤਕ ਗੁਲਜਾਰ ਸਿੰਘ ਦਾ ਪਰਿਵਾਰ ਸਰਕਾਰ ਤੋਂ ਪੁੱਛ ਰਿਹਾ ਹੈ ਕਿ ਗੁਲਜਾਰ ਸਿੰਘ ਨੇ ਕੀ ਜੁਰਮ ਕੀਤਾ ਸੀ ਜੋ ਸਮੇਂ ਤੋਂ ਪਹਿਲਾਂ ਉਸਨੂੰ ਇਸ ਸੰਸਾਰ ਨੂੰ ਅਲਵਿਦਾ ਆਖਣਾ ਪਿਆ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਇਸ ਪਰਿਵਾਰ ਦੇ ਹੱਕ ਵਿੱਚ ਆਵਾਜ ਬੁਲੰਦ ਕੀਤੀ ਹੈ ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਲੋਕਾਂ ਦੀ ਆਵਾਜ ਦਬਾਉਣ ਲਈ ਲੱਗੇ ਹੋਏ ਹਨ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਗੁਲਜਾਰ ਸਿੰਘ ਦੀ ਮੋਤ ਦਾ ਇੰਸਾਫ ਦਿਵਾਉੇਣ ਲਈ ਪਰਿਵਾਰ ਨਾਲ ਖੜੇ ਹਨ ਤੇ ਮੰਗ ਕਰਦੇ ਹਨ ਕਿ ਵਿੱਤ ਮੰਤਰੀ ਨੂੰ ਇਸ ਸਬੰਧੀ ਦਰਜ ਕੀਤੇ ਗਏ ਪਰਚੇ ਵਿੱਚ ਨਾਮਜਦ ਕੀਤਾ ਜਾਵੇ।


