ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਕੋਟਕਪੁਰਾ ਦੇ ਪਿੰਡ ਖਾਰਾ ਵਿੱਚ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲਿਆ ਗਿਆ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਖੇਤਾਂ ਵਿੱਚ ਜਾ ਕੇ ਜਿੱਥੇ ਖਰਾਬ ਹੋਈ ਫਸਲ ਦੇ ਹਾਲਾਤ ਦੇਖੇ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਤੇ ਸਰਕਾਰ ਨੂੰ ਇੰਨਾਂ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ।ਉੱਨਾਂ ਕਿਹਾ ਕਿ ਕੁਦਰਤੀ ਮਾਰ ਦੇ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਗਿਆ ਹੈ ਪਰ ਸਰਕਾਰ ਨੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।ਉੱਨਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਵਿੱਚ ਵੀ ਫੇਲ ਸਾਬਤ ਹੋਈ ਹੈ ਪਹਿਲਾਂ ਵੀ ਹੋਏ ਫਸਲਾ ਦੇ ਨੁਕਸਾਨ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ।
ਤਾਜ਼ਾ ਪੋਸਟਾਂ
- ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- 4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਸਰਦਾਰ ਪਰਗਟ ਸਿੰਘ
- ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਰਾਸ਼ਟਰੀ ਪੱਧਰ ਦੇ ਵੰਦੇ ਮਾਤਰਮ ਕੈਂਪ ਦਾ ਆਯੋਜਨ; ਮੇਅਰ ਸੌਰਭ ਜੋਸ਼ੀ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹੋਏ ਸ਼ਾਮਲ
- ਚੰਡੀਗੜ੍ਹ ਲੇਬਰ ਵੈਲਫੇਅਰ ਬੋਰਡ ਨੇ ਮਹਿਲਾ ਕਰਮਚਾਰੀਆਂ ਲਈ ਕਲਿਆਣਕਾਰੀ ਲਾਭ ਵਧਾਉਣ, ਪੈਨਸ਼ਨ ਦੁੱਗਣੀ ਕਰਨ ਅਤੇ ਵਿੱਦਿਅਕ ਸਹਾਇਤਾ ਯੋਜਨਾਵਾਂ ਦੇ ਵਿਸਤਾਰ ਨੂੰ ਦਿੱਤੀ ਮਨਜ਼ੂਰੀ
- ਗ੍ਰਿੱਡ ਵਿੱਚ ‘ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026’ ਮਨਾਇਆ ਗਿਆ, ‘ਸਹਿਭਾਗਿਤਾ, ਆਤਮਨਿਰਭਰਤਾ ਅਤੇ ਸਮਾਵੇਸ਼ੀ ਪੁਨਰਵਾਸ’ ‘ਤੇ ਦਿੱਤਾ ਗਿਆ ਜ਼ੋਰ
Please provide a channel id.


