PPSC PCS ਪ੍ਰੀਖਿਆ ਵਿੱਚ ਗੈਰ-ਹਾਜ਼ਰ ਉਮੀਦਵਾਰਾਂ ਦੀ ਚੋਣ, ਇੱਕੋ ਪ੍ਰੀਖਿਆ ਕੇਂਦਰ ਤੋਂ 24.21% ਉਮੀਦਵਾਰਾਂ ਦੀ ਚੋਣ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਸਮੂਹਾਂ ਨੇ ਪੂਰੀ ਭਰਤੀ ਪ੍ਰਕਿਰਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਨਾਇਬ ਤਹਿਸੀਲਦਾਰ ਤੋਂ ਲੈ ਕੇ ਫਾਰਮੇਸੀ ਅਫ਼ਸਰ ਅਤੇ ਹੁਣ PPSC ਤੱਕ, ਆਖ਼ਰ ਹਰ ਵਾਰ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨਾਲ ਖਿਲਵਾੜ ਕਿਉਂ?

ਮੈਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਤੁਰੰਤ CBI ਜਾਂਚ ਕਰਵਾਉਣ, ਚੋਣ ਪ੍ਰਕਿਰਿਆ ‘ਤੇ ਰੋਕ ਲਗਾਉਣ ਅਤੇ ਸਾਰੇ ਸਬੂਤ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ।

ਮਾਨ ਸਾਹਿਬ, ਆਖ਼ਰ ਜਵਾਬਦੇਹੀ ਤੋਂ ਕਦੋਂ ਤੱਕ ਭੱਜੋਗੇ? ਜੇਕਰ ਨੈਤਿਕਤਾ ਬਾਕੀ ਹੈ ਤਾਂ ਤੁਰੰਤ ਅਸਤੀਫ਼ਾ ਦਿਓ!

ਪੰਜਾਬ ਦੇ ਨੌਜਵਾਨਾਂ ਨੂੰ ਜੁਮਲੇ ਨਹੀਂ, ਇਨਸਾਫ਼ ਚਾਹੀਦਾ ਹੈ!

https://x.com/tarunchughbjp/status/2118300411643998328?a=z6YpXFyr3WLcyChLcbI&s=48