ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਾਥੀ ਅਤੇ ਸਾਬਕਾ ਸਿਆਸੀ ਸਲਾਹਕਾਰ ਸ. ਪਰਮਜੀਤ ਸਿੰਘ ਸਿੱਧਵਾਂ ਸ਼ੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਰਿਵਾਰ ਵਿੱਚ ਹੋਏ ਸ਼ਾਮਿਲ… ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪ੍ਰਗਟ ਸਿੰਘ, ਸਾਬਕਾ ਮੁੱਖ ਮੰਤਰੀ ਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਸ. ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਐੱਮ.ਪੀ.) ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ
ਉਨ੍ਹਾਂ ਦੇ ਆਉਣ ਨਾਲ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ।


