ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਬੱਚੇ ਦੇ ਸੁਰੱਖਿਅਤ ਬਚਪਨ, ਸਿੱਖਿਆ ਅਤੇ ਸੁਨਹਿਰੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਪੰਜਾਬ ਸਰਕਾਰ ਸਾਲ 2025 ਵਿੱਚ 64 ਅਤੇ ਜਨਵਰੀ–ਜੁਲਾਈ 2026 ਦੌਰਾਨ 73 ਬਾਲ ਵਿਆਹ ਸਮੇਂ ਸਿਰ ਦਖ਼ਲ ਨਾਲ ਰੋਕੇ ਗਏ ਸੂਬੇ ਭਰ ਵਿੱਚ 2,076 ਬਾਲ ਵਿਆਹ ਰੋਕਥਾਮ ਅਫ਼ਸਰ ਅਤੇ 23 ਜ਼ਿਲ੍ਹਿਆਂ ਵਿੱਚ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ — ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ 10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ 145 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ’ ਦੇ 596ਵੇਂ ਦਿਨ 189 ਨਸ਼ਾ ਤਸਕਰ ਕਾਬੂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...
ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ

ਅਮਿਤ ਸ਼ਾਹ ਪੰਜਾਬ ਨੂੰ ਦੱਸਣ ਕਿ ਮੁੰਦਰਾ ਪੋਰਟ ਤੋਂ ਦੇਸ਼ ਵਿੱਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਉਨ੍ਹਾਂ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ: ਬਲਤੇਜ ਪੰਨੂ

ਪੰਜਾਬ ਜਾਣਨਾ ਚਾਹੁੰਦਾ ਹੈ ਕਿ ਅਮਿਤ ਸ਼ਾਹ ਨੂੰ ਨਸ਼ੇ ਦੀ ਸਮੱਸਿਆ ਦੀ ਯਾਦ ਅਚਾਨਕ ਉਦੋਂ ਹੀ ਕਿਉਂ ਆਈ, ਜਦੋਂ ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ: ਬਲਤੇਜ ਪੰਨੂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ...
ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

* ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਮਾਰਕਫੈੱਡ ਦੇ ਗਲੋਬਲ ਪੱਧਰ ‘ਤੇ ਪਸਾਰ ਨਾਲ ਕਿਸਾਨਾਂ, ਫੂਡ ਪ੍ਰੋਸੈਸਰਾਂ ਅਤੇ ਬਰਾਮਦਕਾਰਾਂ ਲਈ ਖੁੱਲ੍ਹਣਗੇ ਨਵੇਂ ਰਾਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਵੈਲਿਊ ਐਡੀਸ਼ਨ ਅਤੇ ਮਜ਼ਬੂਤ...