ਦੁਬਈ ਵਿੱਚ ਚਰਨਜੀਤ ਸਿੰਘ ਚੰਨੀ ਨੂੰ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਕੀਤਾ ਸਨਮਾਨਿਤ

ਦੁਬਈ ਵਿੱਚ ਚਰਨਜੀਤ ਸਿੰਘ ਚੰਨੀ ਨੂੰ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਕੀਤਾ ਸਨਮਾਨਿਤ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਦੁਬਈ ਵਿੱਚ ਕਰਵਾਏ ਗਏ ਇੱਕ ਅੰਤਰਰਾਸ਼ਟਰੀ ਸਨਮਾਨ ਸਮਾਗਮ ਦੌਰਾਨ ‘ਪੰਜਾਬ ਪੋਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਆਪੋ-ਆਪਣੇ ਖੇਤਰ ਵਿੱਚ ਪਾਏ ਯੋਗਦਾਨ ਲਈ...
ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਪਠਾਨਕੋਟ ਵਿੱਚ ਮਾਈਨਿੰਗ ਵਿਭਾਗ ਵੱਲੋਂ 400 ਕਿਊਬਿਕ ਫੁੱਟ ਬਜਰੀ ਨਾਲ ਭਰਿਆ ਟਿੱਪਰ ਅਤੇ ਪੋਕਲੇਨ ਮਸ਼ੀਨ ਜ਼ਬਤ; ਸਟੋਨ ਕਰੱਸ਼ਰ ਮਾਲਕ ਵਿਰੁੱਧ ਕੇਸ ਦਰਜ ਪਠਾਨਕੋਟ ਵਿੱਚ ਮੁਅੱਤਲ ਸਟੋਨ ਕਰੱਸ਼ਰ ਚਲਦਾ ਮਿਲਿਆ; ਖਣਿਜ...

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ’ ਦੇ 595ਵੇਂ ਦਿਨ 122 ਨਸ਼ਾ ਤਸਕਰ 2.2 ਕਿਲੋ ਹੈਰੋਇਨ ਸਮੇਤ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ...
ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਮਿਸ਼ਨ ਕਲੀਨ ਪਟਿਆਲਾ, ਰਵਾਇਤੀ ਸ਼ਮਸ਼ਾਨ ਘਾਟ ਵਿੱਚ ਏਅਰ ਪਾਲਿਊਸ਼ਨ ਕੰਟਰੋਲ ਡਿਵਾਈਸ, ਮੰਡੀ ਗੋਬਿੰਦਗੜ੍ਹ ਵਿੱਚ ਗੈਸ ਆਧਾਰਿਤ ਸ਼ਮਸ਼ਾਨ ਘਾਟ ਅਤੇ ਬਾਇਓ-ਮੀਥੇਨੇਸ਼ਨ ਪਲਾਂਟ ਦੇਸ਼ ਦੀਆਂ ਸਾਫ਼ ਹਵਾ ਸਬੰਧੀ ਸਰਵੋਤਮ ਪਹਿਲਕਦਮੀਆਂ ਵਿੱਚ ਸ਼ਾਮਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ...
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ...