ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਵੱਖ-ਵੱਖ ਲੋਕਤੰਤਰਿਕ ਦੇਸ਼ਾਂ ਦੀ ਚੋਣ ਪ੍ਰਣਾਲੀ ਨਾਲ ਕੀਤੇ ਗਏ ਤੁਲਨਾਤਮਕ ਅਧਿਐਨ ਵਿੱਚ ਭਾਰਤ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਬਿਹਤਰ ਸਾਬਤ ਹੋਈ ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ...
ਰਾਜਪਾਲ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਅਪੀਲ

ਰਾਜਪਾਲ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਵਿੱਚ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਦੀ ਅਪੀਲ

ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਮਾਨਸਿਕ ਤੰਦਰੁਸਤੀ ਨੂੰ ਵੀ ਤਰਜੀਹ ਦੇਣ ਲਈ ਕਿਹਾ ਪੰਜਾਬ ਲੋਕ ਭਵਨ ਵਿਖੇ ‘ਉੱਚ ਵਿਦਿਅਕ ਸੰਸਥਾਵਾਂ ਲਈ ਮਾਨਸਿਕ ਸਿਹਤ ਅਤੇ ਤੰਦਰੁਸਤੀ ’ਤੇ ਇਕਸਾਰ ਨੀਤੀ’ ਵਿਸ਼ੇ ’ਤੇ ਵਾਈਸ-ਚਾਂਸਲਰਾਂ ਦੀ ਕਾਨਫਰੰਸ ਚੰਡੀਗੜ੍ਹ, 18 ਮਈ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ...
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਜਰਮਨੀ ਅਤੇ ਦੁਬਈ ਅਧਾਰਤ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ — ਵਿਦੇਸ਼ੀ ਹੈਂਡਲਰਾਂ ਨੇ ਆਪਣੇ ਨੈੱਟਵਰਕ ਰਾਹੀਂ ਉਕਤ ਮੁਲਜ਼ਮਾਂ ਨੂੰ ਹਾਈ-ਗ੍ਰੇਡ ਹਥਿਆਰ ਸਪਲਾਈ ਕਰਵਾਏ ਸਨ: ਸੀਪੀ ਲੁਧਿਆਣਾ ਸਵਪਨ ਸ਼ਰਮਾ ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ...
ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਵਰਚੁਅਲ ਨੰਬਰਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਪਿਸਤੌਲ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ਸਰਕਾਰ ਦੇ ‘ਸਤਿਕਾਰ ਸੋਧ ਐਕਟ’ ਵਿਚ ਦਰਜ ਸਿੱਖ ਭਾਵਨਾਵਾਂ ਵਿਰੁੱਧ ਮੱਦਾਂ ’ਤੇ ਉਠੇ ਗੰਭੀਰ ਸਵਾਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ਸਰਕਾਰ ਦੇ ‘ਸਤਿਕਾਰ ਸੋਧ ਐਕਟ’ ਵਿਚ ਦਰਜ ਸਿੱਖ ਭਾਵਨਾਵਾਂ ਵਿਰੁੱਧ ਮੱਦਾਂ ’ਤੇ ਉਠੇ ਗੰਭੀਰ ਸਵਾਲ

* ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਹਾਨੀ ਆਭਾ-ਮੰਡਲ ਨੂੰ ਦੁਨਿਆਵੀ ਕਾਨੂੰਨ ਅਧੀਨ ਲਿਆਉਣ ਦੀ ਸਰਕਾਰੀ ਸਾਜ਼ਿਸ਼ ਇਕ ਕੌਮੀ ਚੁਣੌਤੀ ਬਣ ਗਈ – ਐਡਵੋਕੇਟ ਧਾਮੀ * ਕਾਨੂੰਨ ਦੇ ਭੈਅ ਨਾਲ ਆਮ ਸਿੱਖ ਸਾਧਕ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਹਾਨੀ ਗਿਆਨ ਤੋਂ ਵਾਂਝੇ ਕਰਨ ਦੀ ਡੂੰਘੀ ਸਾਜ਼ਿਸ਼ ਨੂੰ ਸਿੱਖ ਕਿਸੇ ਵੀ ਕੀਮਤ ‘ਤੇ...
×