ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ...
‘ਮੇਰਾ ਯੁਵਾ ਭਾਰਤ ਚੰਡੀਗੜ੍ਹ’ ਨੇ ਗਵਰਨਮੈਂਟ ਕਾਲਜ ਆਵ੍ ਐਜੂਕੇਸ਼ਨ, ਸੈਕਟਰ 20 ਵਿੱਚ ‘ਨਸ਼ਾ ਮੁਕਤ ਯੁਵਾ’ ਵਿਸ਼ੇ ‘ਤੇ ‘ਨੇਬਰਹੁੱਡ ਯੂਥ ਪਾਰਲੀਮੈਂਟ’ ਦਾ ਆਯੋਜਨ ਕੀਤਾ

‘ਮੇਰਾ ਯੁਵਾ ਭਾਰਤ ਚੰਡੀਗੜ੍ਹ’ ਨੇ ਗਵਰਨਮੈਂਟ ਕਾਲਜ ਆਵ੍ ਐਜੂਕੇਸ਼ਨ, ਸੈਕਟਰ 20 ਵਿੱਚ ‘ਨਸ਼ਾ ਮੁਕਤ ਯੁਵਾ’ ਵਿਸ਼ੇ ‘ਤੇ ‘ਨੇਬਰਹੁੱਡ ਯੂਥ ਪਾਰਲੀਮੈਂਟ’ ਦਾ ਆਯੋਜਨ ਕੀਤਾ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਤਹਿਤ ‘ਮੇਰਾ ਯੁਵਾ ਭਾਰਤ ਚੰਡੀਗੜ੍ਹ’ ਨੇ ਗਵਰਨਮੈਂਟ ਕਾਲਜ ਆਵ੍ ਐਜੂਕੇਸ਼ਨ, ਸੈਕਟਰ 20, ਚੰਡੀਗੜ੍ਹ ਵਿੱਚ ‘ਨਸ਼ਾ ਮੁਕਤ ਯੁਵਾ’ ਵਿਸ਼ੇ ‘ਤੇ ਬਲਾਕ ਪੱਧਰੀ ‘ਨੇਬਰਹੁੱਡ ਯੂਥ ਪਾਰਲੀਮੈਂਟ’ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੇ...
ਚੰਡੀਗੜ੍ਹ ਵਿੱਚ ਯੁਵਾ ਟੈਨਿਸ ਪ੍ਰਤਿਭਾਵਾਂ ਦਾ ਦਮਦਾਰ ਆਗਾਜ਼

ਚੰਡੀਗੜ੍ਹ ਵਿੱਚ ਯੁਵਾ ਟੈਨਿਸ ਪ੍ਰਤਿਭਾਵਾਂ ਦਾ ਦਮਦਾਰ ਆਗਾਜ਼

ਸੈਕਟਰ 10 ਟੈਨਿਸ ਸਟੇਡੀਅਮ ਵਿੱਚ ਏਆਈਟੀਏ ਚੈਂਪੀਅਨਸ਼ਿਪ ਸੀਰੀਜ਼ ਦੀ ਸ਼ੁਰੂਆਤ, 228 ਖਿਡਾਰੀ ਹਿੱਸਾ ਲੈ ਰਹੇ ਹਨ ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਨੇ ਅੱਜ ਚੰਡੀਗੜ੍ਹ ਦੇ ਸੈਕਟਰ 10 ਸਥਿਤ ਟੈਨਿਸ ਸਟੇਡੀਅਮ ਵਿਖੇ ਲੜਕੇ ਅਤੇ ਲੜਕੀਆਂ (12 ਸਾਲ ਤੋਂ ਘੱਟ ਅਤੇ 16 ਸਾਲ ਤੋਂ ਘੱਟ ਉਮਰ ਵਰਗ) ਲਈ ‘ਏਆਈਟੀਏ ਚੈਂਪੀਅਨਸ਼ਿਪ...
ਚੰਡੀਗੜ੍ਹ “ਰੈੱਡ ਰਨ” ਵਿੱਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਚੰਡੀਗੜ੍ਹ “ਰੈੱਡ ਰਨ” ਵਿੱਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਚੰਡੀਗੜ੍ਹ ਸਟੇਟ ਏਡਸ ਕੰਟਰੋਲ ਸੋਸਾਇਟੀ (ਸੀਐੱਸਏਸੀਐੱਸ) ਨੇ ਅੱਜ ਸੁਖਨਾ ਲੇਕ ‘ਤੇ ਰਾਜ ਪੱਧਰੀ ਚੰਡੀਗੜ੍ਹ “ਰੈੱਡ ਰਨ” ਦਾ ਆਯੋਜਨ ਕੀਤਾ। ਇਸ ਵਿੱਚ ਸ਼ਹਿਰ ਦੇ ਵਿਭਿੰਨ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਐੱਚਆਈਵੀ/ਏਡਸ (HIV/AIDS) ਬਾਰੇ ਜਾਗਰੂਕਤਾ ਵਧਾਉਣਾ, ਤੰਦਰੁਸਤ ਜੀਵਨ...
ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਸਿੰਘ ਗੜ੍ਹੀ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਸਿੰਘ ਗੜ੍ਹੀ

ਚੰਨੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਗੰਭੀਰ ਹਨ ਤਾਂ ਆਪਣੇ ਕਾਰਜਕਾਲ ਦੌਰਾਨ ਮਾਈਨਿੰਗ ਸਬੰਧੀ ਸ਼ਿਕਾਇਤਾਂ ਬਾਰੇ ਸਪੱਸ਼ਟਕਰਨ ਦੇਣ: ਜਸਵੀਰ ਸਿੰਘ ਗੜ੍ਹੀ ਪਿਛਲੀ ਸਰਕਾਰ ਦੌਰਾਨ ਮਾਈਨਿੰਗ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਕੇ ਤੱਥ ਜਨਤਕ ਕੀਤੇ ਜਾਣ: ਜਸਵੀਰ ਸਿੰਘ ਗੜ੍ਹੀ ਪੰਜਾਬ ਦੇ ਲੋਕ ਸਿਆਸੀ ਡਰਾਮੇਬਾਜ਼ੀ ਨਹੀਂ, ਸਗੋਂ ਸੱਚਾਈ,...