ਪੰਜਾਬ ਕਾਂਗਰਸ ਨੇ SIR ਨੂੰ ਲੈ ਕੇ ਜਤਾਈਆਂ ਚਿੰਤਾਵਾਂ

ਚੰਡੀਗੜ੍ਹ, 15 ਮਈ: ਪੰਜਾਬ ਕਾਂਗਰਸ ਨੇ ਅੱਜ ਪੰਜਾਬ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਅਤੇ ਸ਼ੰਕਾਵਾਂ ਜ਼ਾਹਿਰ ਕੀਤੀਆਂ। ਸਾਂਸਦ ਡਾ. ਅਮਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਪਾਰਟੀ ਆਗੂਆਂ ਦੇ ਇੱਕ ਵਫ਼ਦ, ਜਿਸ ਵਿੱਚ ਪੀਸੀਸੀ ਜਨਰਲ ਸਕੱਤਰ (ਸੰਗਠਨ) ਕੈਪਟਨ...
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਦੌਰਾਨ ਐਸ.ਆਈ.ਆਰ. ਬਾਰੇ ਦਿੱਤੀ ਜਾਣਕਾਰੀ ਐਸ.ਆਈ.ਆਰ. ਦੌਰਾਨ 24 ਘੰਟੇ ਕੰਮ ਕਰੇਗਾ ਟੋਲ-ਫਰੀ ਨੰਬਰ 1950 ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ...

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 102 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 21 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 440ਵੇਂ ਦਿਨ 93 ਨਸ਼ਾ ਤਸਕਰ ਕਾਬੂ ਚੰਡੀਗੜ੍ਹ, 15 ਮਈ: ਗੈਂਗਸਟਰਾਂ...
ਮੁੱਖ ਚੋਣ ਅਧਿਕਾਰੀ, ਚੰਡੀਗੜ੍ਹ ਨੇ ਇਲੈਕਟੋਰਲ ਰੋਲਸ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਸਬੰਧੀ ਰਾਜਨੀਤਿਕ ਦਲਾਂ ਨਾਲ ਮੀਟਿੰਗ ਕੀਤੀ।

ਮੁੱਖ ਚੋਣ ਅਧਿਕਾਰੀ, ਚੰਡੀਗੜ੍ਹ ਨੇ ਇਲੈਕਟੋਰਲ ਰੋਲਸ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਸਬੰਧੀ ਰਾਜਨੀਤਿਕ ਦਲਾਂ ਨਾਲ ਮੀਟਿੰਗ ਕੀਤੀ।

ਚੰਡੀਗੜ੍ਹ, 15 ਮਈ, 2026: ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ, ਜਿਸ ਵਿੱਚ 16 ਰਾਜਾਂ ਅਤੇ 3 ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੀ ਸ਼ਾਮਲ ਹੈ। ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਸ਼ਡਿਊਲ ਅਤੇ...
×