ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

ਚੋਣਾਂ ਤੋਂ ਠੀਕ ਪਹਿਲਾਂ SIR ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ

ਚੰਡੀਗੜ੍ਹ, 14 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਮੁਹਿੰਮ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਲਈ ਦੱਸ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਭਾਰਤੀ ਚੋਣ ਆਯੋਗ ਵੱਲੋਂ ਇਸ ਸਬੰਧੀ ਕੀਤੇ ਐਲਾਨ ‘ਤੇ...

ਸੀਬੀਐੱਸਈ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਐਲਾਨੇ ਗਏ: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਰਾਸ਼ਟਰੀ ਸੀਬੀਐੱਸਈ ਔਸਤ ਤੋਂ ਬਿਹਤਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ/CBSE) ਨੇ ਅੱਜ ਸੀਨੀਅਰ ਸੈਕੰਡਰੀ ਅਤੇ ਸੈਕੰਡਰੀ ਕਲਾਸਾਂ ਦੇ ਨਤੀਜੇ ਐਲਾਨੇ। ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀ ਕੁੱਲ ਪਾਸ ਪ੍ਰਤੀਸ਼ਤਤਾ 87.25% ਰਹੀ, ਜਦਕਿ ਪਿਛਲੇ ਸਾਲ ਇਹ 88.79% ਸੀ। ਇਸ ਤਰ੍ਹਾਂ ਇਸ ਵਰ੍ਹੇ ਨਤੀਜੇ ਵਿੱਚ 1.54 ਪ੍ਰਤੀਸ਼ਤ ਅੰਕਾਂ ਦੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਫਲਾਈਓਵਰ ਦੇ ਰੁਕੇ ਹੋਏ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ, ਅੰਮ੍ਰਿਤਸਰ ਸਾਹਿਬ ਫਲਾਈਓਵਰ ਪ੍ਰਾਜੈਕਟ ‘ਤੇ ਵੀ ਤੇਜ਼ੀ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੂੰ ਕੌਮੀ ਰਾਜਮਾਰਗ ਐਲਾਨਣ ਅਤੇ ਇਸ ਨੂੰ ਚੌੜਾ ਕਰਨ ਦਾ ਮੁੱਦਾ ਵੀ ਉਠਾਇਆ: ਮੁੱਖ ਮੰਤਰੀ ਭਗਵੰਤ...

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਚੰਡੀਗੜ੍ਹ 13 ਮਈ 2026: ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13/05/2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ: ਸਥਾਨਕ ਸੰਸਥਾ ਦਾ ਨਾਮ—- ਪ੍ਰਾਪਤ ਨਾਮਜ਼ਦਗੀਆਂ ਦੀ ਗਿਣਤੀ ਨਗਰ ਪੰਚਾਇਤ ਕੋਟ...
ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦਿੱਤਾ ਭਰੋਸਾ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਜਾਏ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਅਤੇ ਬਾਜਰੇ ਵਰਗੀਆਂ ਬਦਲਵੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਦਲਵੀਆਂ...
×