ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ ਚੌਧਰੀ ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

ਚੰਡੀਗੜ੍ਹ/ਗੜ੍ਹਸ਼ੰਕਰ, 11 ਮਈ: ਹਲਕਾ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿਖੇ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੀ, ਜਦੋਂ ਉਨ੍ਹਾਂ ਵੱਲੋਂ ਪਿੰਡ ਵਿੱਚ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਅਤੇ ਇਲਾਕਾ...

ਦੇਸ਼ ਦੇ ਆਰਥਿਕ ਸੰਕਟ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ, ਰਾਹੁਲ ਗਾਂਧੀ ਨੇ ਪਹਿਲਾਂ ਦਿੱਤੀ ਸੀ ਚੇਤਾਵਨੀ: ਸੁਖਜਿੰਦਰ ਰੰਧਾਵਾ

ਰੰਧਾਵਾ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਤੁਰੰਤ ਸੰਸਦ ਦਾ ਸੈਸ਼ਨ ਬੁਲਾਉਣ ਅਤੇ ਦੇਸ਼ ਨੂੰ ਅਸਲ ਸਥਿਤੀ ਬਾਰੇ ਜਾਣੂ ਕਰਵਾਉਣ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਜਵਾਬਦੇਹੀ ਤੋਂ ਬਚਣ ਲਈ ਜਨਤਾ ‘ਤੇ ਸੁੱਟਦੇ ਹਨ ਜ਼ਿੰਮੇਵਾਰੀ ਚੰਡੀਗੜ੍ਹ, 11 ਮਈ, 2026 ਸੀਨੀਅਰ ਕਾਂਗਰਸੀ ਆਗੂ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ...
ਆਪ ਨੂੰ ਕਰਾਰਾ ਝਟਕਾ, ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ

ਆਪ ਨੂੰ ਕਰਾਰਾ ਝਟਕਾ, ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਰਵਾਇਆ ਸ਼ਾਮਿਲ -ਸਾਜਣ ਖੇੜਾ ਤੇ ਬਲਜਿੰਦਰ ਸਿੰਘ ਬਰਨਾਲਾ ਵੀ ਹੋਏ ਭਾਜਪਾ ਵਿਚ ਸ਼ਾਮਿਲ -ਸਰਕਾਰੀ ਸੱਤਾ ਦੇ ਜੋਰ ਤੇ ਭਾਜਪਾ ਵਰਕਰਾਂ ਤੇ ਦਫ਼ਤਰਾਂ ਤੇ ਹਮਲੇ ਕਰਨ ਨਾਲ ਈਡੀ ਤੇ ਸੀਬੀਆਈ ਦੀ ਰੇਡ ਬੰਦ ਨਹੀਂ ਹੋਣਗੀਆਂ-ਜਾਖੜ -ਹਰੇਕ ਭ੍ਰਿਸ਼ਟਾਚਾਰੀ ਦਾ ਹੋਵੇਗਾ...
10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

* 2.54 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆ ਕੀਤੀ ਪਾਸ, ਪਾਸ ਪ੍ਰਤੀਸ਼ਤਤਾ 94.52% ਰਹੀ: ਬੈਂਸ * ⁠ਸਿੱਖਿਆ ਮੰਤਰੀ ਵੱਲੋਂ ਸਫ਼ਲ ਵਿਦਿਆਰਥੀਆਂ ਨੂੰ ਤਹਿ-ਦਿਲੋਂ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
×