by abcpunjab | ਅਕਤੂਃ 17, 2026 | breaking news, daily, politics
ਸਥਾਈ ਲੋਕ ਅਦਾਲਤ (ਜਨ ਉਪਯੋਗਤਾ ਸੇਵਾਵਾਂ), ਯੂ.ਟੀ. ਚੰਡੀਗੜ੍ਹ ਦੀ ਸਰਪ੍ਰਸਤੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 35, ਚੰਡੀਗੜ੍ਹ ਵਿੱਚ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸਥਾਈ ਲੋਕ ਅਦਾਲਤ (ਜਨ ਉਪਯੋਗਤਾ ਸੇਵਾਵਾਂ), ਯੂ.ਟੀ. ਚੰਡੀਗੜ੍ਹ ਦੇ ਮੈਂਬਰ ਸੁਸ਼੍ਰੀ...
by abcpunjab | ਅਕਤੂਃ 17, 2026 | breaking news, crime, daily, politics
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਭਿਆਨਕ ਹਕੀਕਤ ਸਾਹਮਣੇ ਆਉਣ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਬੇਚੈਨੀ ਸਾਫ਼ ਦਿਖਾਈ ਦੇ ਰਹੀ ਹੈ। ਮੀਡੀਆ ਦੀ ਆਵਾਜ਼ ਦਬਾਉਣ ਜਾਂ ਸੱਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਨਾਲ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਪਰਦਾ ਨਹੀਂ ਪਾਇਆ ਜਾ...
by abcpunjab | ਅਕਤੂਃ 17, 2026 | breaking news, daily, religion
ਬੀਤੇ ਦਿਨੀਂ ਮਿਤੀ 12 ਅਕਤੂਬਰ 2026 ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਤੇ ਸਤਿਕਾਰਤ ਸਿੱਖ ਸਖ਼ਸ਼ੀਅਤਾਂ...
by abcpunjab | ਅਕਤੂਃ 16, 2026 | breaking news, daily, politics
ਵਾਤਾਵਰਣ ਸੰਭਾਲ਼ ਦੇ ਖੇਤਰ ਵਿੱਚ ਇੱਕ ਇਤਿਹਾਸਿਕ ਉਪਲਬਧ ਹਾਸਲ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਇੱਕ ਬੜਾ ਮੁਕਾਮ ਤੈਅ ਕੀਤਾ ਹੈ। ਸੁਖਨਾ ਵੈੱਟਲੈਂਡ ਨੂੰ ਅਧਿਕਾਰਿਤ ਤੌਰ ‘ਤੇ ‘ਅੰਤਰਰਾਸ਼ਟਰੀ ਮਹੱਤਵ ਦਾ ਰਾਮਸਰ ਸਾਇਟ’ (Ramsar Site) ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ...
by abcpunjab | ਅਕਤੂਃ 16, 2026 | breaking news, daily, politics
ਭਾਰਤ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਅਤੇ ਮਹੱਤਵਪੂਰਨ ਪ੍ਰਸ਼ਾਸਨਿਕ ਮਾਮਲਿਆਂ ਦੀ ਸਮੀਖਿਆ ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ, ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਦੀ ਪ੍ਰਧਾਨਗੀ ਵਿੱਚ ਪ੍ਰਸ਼ਾਸਨਿਕ ਸਕੱਤਰਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਮਾਮਲਿਆਂ ‘ਤੇ ਚਰਚਾ ਕੀਤੀ ਗਈ ਅਤੇ ਵਿਭਿੰਨ...