ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਮੱਧ ਪੂਰਬੀ ਟਕਰਾਅ ਦੇ ਕਾਰਨ ਫਸੇ ਹੋਏ ਲੋਕਾਂ ਲਈ ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਕੀਤੀ ਅਪੀਲ ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ; ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ...

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਪੁਲੀਸ ਟੀਮਾਂ ਨੇ 70 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 108 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 367ਵੇਂ ਦਿਨ 87 ਨਸ਼ਾ ਤਸਕਰ 1.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ...
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

23.62 ਲੱਖ ਸੀਨੀਅਰ ਨਾਗਰਿਕ ਨੂੰ ਡੀ.ਬੀ.ਟੀ. ਰਾਹੀਂ ਮਿਲ ਰਹੀ ਹੈ 1500 ਮਾਸਿਕ ਪੈਨਸ਼ਨ : ਡਾ. ਬਲਜੀਤ ਕੌਰ ਪੈਨਸ਼ਨਾਂ, ਮੁਫ਼ਤ ਬੱਸ ਯਾਤਰਾ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ 6.48 ਲੱਖ ਔਰਤਾਂ ਨੂੰ ਸਸ਼ਕਤ ਬਣਾਇਆ ਗਿਆ: ਡਾ. ਬਲਜੀਤ ਕੌਰ ਸਪਾਂਸਰਸ਼ਿਪ ਵਿਸਥਾਰ, ਗੋਦ ਲੈਣ ਸੁਧਾਰਾਂ ਅਤੇ ਮਿਸ਼ਨ ਜੀਵਨਜਯੋਤ ਰਾਹੀਂ ਬਾਲ ਸੁਰੱਖਿਆ ਨੂੰ ਕੀਤਾ...
×