ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

* ਕਮਿਊਨਿਟੀ ਹੈਲਥ ਸੈਂਟਰ ਵਿਖੇ 24×7 ਐਮਰਜੈਂਸੀ ਸੇਵਾਵਾਂ, ਸਰਜਰੀ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਡਾਕਟਰ ਮੌਜੂਦ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦੀ ਖੁਸ਼ੀ ਮਨਾ ਰਹੇ ਹਨ: ਮੁੱਖ ਮੰਤਰੀ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ ‘ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 30 ਅਪ੍ਰੈਲ: ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ...
ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ, ਲੋਕਾਂ ਨੂੰ ਮਰਦਮਸ਼ੁਮਾਰੀ ਦੀ ਡਿਜੀਟਲ ਪ੍ਰਕਿਰਿਆ ਅਪਣਾਉਣ ਦੀ ਅਪੀਲ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਮਰਦਮਸ਼ੁਮਾਰੀ ਲਈ ਸਵੈ-ਗਣਨਾ ਬੇਹੱਦ ਮਹੱਤਵਪੂਰਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਰਦਮਸ਼ੁਮਾਰੀ-2027 ਦੌਰਾਨ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇਗੀ, ਕੋਈ ਵੀ...

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...

ਮੁੱਖ ਮੰਤਰੀ ਨੂੰ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ: ਵੜਿੰਗ

ਕਿਹਾ: ਉਨ੍ਹਾਂ ਦੀ ਚੁੱਪੀ ਉਨ੍ਹਾਂ ਖ਼ਿਲਾਫ਼ ਲਗੇ ਦੋਸ਼ਾਂ ਨੂੰ ਹੋਰ ਮਜ਼ਬੂਤ ਬਣਾਏਗੀ ਅਫਸੋਸ ਜਤਾਇਆ ਕਿ ਸਦਨ ਦੀ ਪਵਿੱਤਰਤਾ ਨਾਲ ਸਮਝੌਤਾ ਹੋਇਆ ਚੰਡੀਗੜ੍ਹ, 1 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਦਨ ਦੇ ਅੰਦਰ ਵਿਰੋਧੀ ਧਿਰ ਵੱਲੋਂ ਉਨ੍ਹਾਂ ਖ਼ਿਲਾਫ਼ ਲਗਾਏ...
×