ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ -ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਦੇ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ ਕਈ ਅਹਿਮ ਤਬਦੀਲੀਆਂ

ਅੰਮ੍ਰਿਤਸਰ, 30 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ...
ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

•ਕਿਰਤ ਮੰਤਰੀ ਸੌਂਦ ਵੱਲੋਂ 1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ...
ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

— ਦੋ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰੇ, ਚਾਰ ਮੋਬਾਈਲ ਫੋਨ ਅਤੇ ਵਾਈਫਾਈ ਸੈੱਟ ਬਰਾਮਦ — ਇਹ ਮਾਡਿਊਲ ਪਾਕਿਸਤਾਨ ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜਣ ਲਈ ਸੰਵੇਦਨਸ਼ੀਲ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

— ਗ੍ਰਿਫ਼ਤਾਰ ਮੁਲਜ਼ਮ ਦੁਬਈ-ਅਧਾਰਤ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ — ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ...

ਮਜਦੂਰ ਦਿਵਸ ਦੇ ਵਿਸੈਸ਼ ਸੈਸ਼ਨ ਵਿਚ ਮੁੱਖ ਮੰਤਰੀ ਸਰਕਾਰੀ ਕਰਮਚਾਰੀਆਂ ਦਾ ਡੀਏ ਜਾਰੀ ਕਰਨ ਦੀ ਦੇਣ ਗਰੰਟੀ-ਸੁਨੀਲ ਜਾਖੜ

-ਕਿਹਾ, ਆਪਣੀ ਪਾਰਟੀ ਨੂੰ ਟੁੱਟ ਤੋਂ ਬਚਾਉਣ ਵਿਚ ਲੱਗੀ ਹੋਈ ਹੈ ਆਪ -ਹੁਣ ਤੱਕ ਹੋਏ ਵਿਸੇਸ਼ ਸੈਸ਼ਨਾਂ ਦਾ ਨਹੀਂ ਹੋਇਆ ਪੰਜਾਬ ਨੂੰ ਕੋਈ ਲਾਭ ਚੰਡੀਗੜ੍ਹ, 29 ਅਪ੍ਰੈਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜੇਕਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਮੁੱਚ ਗੰਭੀਰ ਹਨ ਤਾਂ 1 ਮਈ ਦੇ ਵਿਸੇਸ਼ ਵਿਧਾਨ ਸਭਾ...
×