ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਅੰਮ੍ਰਿਤਸਰ, 28 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ...

ਪੰਜਾਬ ਕਾਂਗਰਸ ਦੇ ਓਬੀਸੀ ਵਿਭਾਗ ਦੀ ਅਹਿਮ ਬੈਠਕ

ਪਰਿਸੀਮਨ ਵਰਗੇ ਮੁੱਦਿਆਂ ‘ਤੇ ਲੋਕਤਾਂਤਰਿਕ ਮੁੱਲਾਂ ਦੀ ਰੱਖਿਆ ‘ਤੇ ਚਰਚਾ “ਜਿਸਦੀ ਜਿੰਨੀ ਭਾਗੀਦਾਰੀ, ਉਸਦੀ ਉੱਨੀ ਹਿੱਸੇਦਾਰੀ” ਦੇ ਸਿਧਾਂਤ ਨੂੰ ਅੱਗੇ ਵਧਾਉਣ ਦੀ ਪਹਲ “ਜਿਸਦੀ ਜਿੰਨੀ ਭਾਗੀਦਾਰੀ, ਉਸਦੀ ਉੱਨੀ ਹਿੱਸੇਦਾਰੀ” ਦੇ ਮੁੱਖ ਮੰਤਰ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਦੇ ਓਬੀਸੀ ਵਿਭਾਗ ਵੱਲੋਂ ਅੱਜ...
23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

6 ਅਧਿਕਾਰੀ ਜ਼ਿਲ੍ਹਾ ਮਾਲ ਅਫ਼ਸਰ, 8 ਤਹਿਸੀਲਦਾਰ ਅਤੇ 9 ਅਧਿਕਾਰੀ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਪਦਉੱਨਤ ਕਰਨਾ ਯਕੀਨੀ ਬਣਾ ਰਹੀ ਹੈ: ਮਾਲ ਮੰਤਰੀ ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਸੰਖੇਪ ਸਮਾਗਮ ਦੌਰਾਨ ਮਾਲ...
ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਨੂੰ ਨਵੀਨਤਾ ਅਤੇ ਨਿਵੇਸ਼ ਕੇਂਦਰ ਵਜੋਂ ਦਰਸਾਉਣ ਕਾਰਨ ਦੁਨੀਆ ਦੇ ਮੋਹਰੀ ਕਾਰੋਬਾਰੀਆਂ ਨੇ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਦੂਜੇ ਪੜਾਅ ਅਧੀਨ ਵੱਖ-ਵੱਖ ਕਲੱਸਟਰਾਂ ਤੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੇ ਲਿਆ ਧਾਰਮਿਕ ਯਾਤਰਾ ਦਾ ਲਾਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪੜਾਅ ਅਧੀਨ ਲਗਭਗ 35,500 ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ-ਦੀਦਾਰੇ ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ...
×