ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਅਗਾਊਂ ਪ੍ਰਬੰਧਾਂ ਦੀ ਕੀਤੀ ਅਗਵਾਈ ਤਰੁਣਪ੍ਰੀਤ ਸੌਂਦ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਇੱਕ ਹੋਰ ਟਰੱਕ ਭੇਜਿਆ ਬਰਿੰਦਰ...
ਚੰਡੀਗੜ੍ਹ ਸਵੱਛ ਵਾਯੂ ਸਰਵੇਕਸ਼ਣ 2025 ਵਿੱਚ 8ਵੇਂ ਸਥਾਨ ‘ਤੇ ਪਹੁੰਚਿਆ: 2024 ਵਿੱਚ 27ਵੇਂ ਸਥਾਨ ਤੋਂ ਇੱਕ ਸ਼ਾਨਦਾਰ ਉਪਲਬਧੀ

ਚੰਡੀਗੜ੍ਹ ਸਵੱਛ ਵਾਯੂ ਸਰਵੇਕਸ਼ਣ 2025 ਵਿੱਚ 8ਵੇਂ ਸਥਾਨ ‘ਤੇ ਪਹੁੰਚਿਆ: 2024 ਵਿੱਚ 27ਵੇਂ ਸਥਾਨ ਤੋਂ ਇੱਕ ਸ਼ਾਨਦਾਰ ਉਪਲਬਧੀ

ਚੰਡੀਗੜ੍ਹ | 9 ਸਤੰਬਰ, 2025: ਇੱਕ ਮਹੱਤਵਪੂਰਨ ਉਪਲਬਧੀ ਵਿੱਚ, ਚੰਡੀਗੜ੍ਹ ਨੇ ਸਵੱਛ ਵਾਯੂ ਸਰਵੇਕਸ਼ਣ 2025 ਵਿੱਚ 8ਵਾਂ ਸਥਾਨ ਪ੍ਰਾਪਤ ਕੀਤਾ ਹੈ, ਜੋ 2024 ਵਿੱਚ ਆਪਣੇ 27ਵੇਂ ਸਥਾਨ ਤੋਂ ਇੱਕ ਸ਼ਾਨਦਾਰ ਛਲਾਂਗ ਹੈ। ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐੱਨਸੀਏਪੀ/NCAP) ਦੇ ਤਹਿਤ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ...
ਪ੍ਰਚਾਰ ‘ਤੇ ਖਰਚਣ ਦੀ ਬਜਾਏ, ਜੇਕਰ ਆਪ ਸਰਕਾਰ ਨੇ ਪੀਐਮ ਫਸਲ ਬੀਮਾ ਯੋਜਨਾ ਲਾਗੂ ਕੀਤੀ ਹੁੰਦੀ, ਤਾਂ ਕਿਸਾਨਾਂ ਦੇ ਹਿੱਤਾਂ ਦੀ ਬਿਹਤਰ ਸੁਰੱਖਿਆ ਹੋ ਸਕਦੀ ਸੀ – ਸੁਨੀਲ ਜਾਖੜ

ਪ੍ਰਚਾਰ ‘ਤੇ ਖਰਚਣ ਦੀ ਬਜਾਏ, ਜੇਕਰ ਆਪ ਸਰਕਾਰ ਨੇ ਪੀਐਮ ਫਸਲ ਬੀਮਾ ਯੋਜਨਾ ਲਾਗੂ ਕੀਤੀ ਹੁੰਦੀ, ਤਾਂ ਕਿਸਾਨਾਂ ਦੇ ਹਿੱਤਾਂ ਦੀ ਬਿਹਤਰ ਸੁਰੱਖਿਆ ਹੋ ਸਕਦੀ ਸੀ – ਸੁਨੀਲ ਜਾਖੜ

ਦੇਸ਼ ਭਰ ਵਿੱਚ 4 ਕਰੋੜ ਤੋਂ ਵੱਧ ਕਿਸਾਨ ਇਸ ਯੋਜਨਾ ਨਾਲ ਲਾਭ ਉਠਾ ਰਹੇ ਹਨ, ਪਰ ਤੰਗ ਸਿਆਸੀ ਹਿੱਤਾਂ ਕਾਰਨ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਇਸ ਤੋਂ ਵੰਚਿਤ ਰੱਖਿਆ ਚੰਡੀਗੜ੍ਹ, 8 ਸਿਤੰਬਰ । ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਪ੍ਰਚਾਰ ਅਤੇ ਸਵੈ-ਪ੍ਰਮੋਸ਼ਨ ‘ਤੇ...
50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ...
ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

•”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ...