by abcpunjab | ਅਪ੍ਰੈਲ 27, 2026 | breaking news, politics
-ਅਦਾਲਤ ਵਿਚ ਪੇਸ਼ ਨਾ ਹੋਣ ਦੇ ਆਪ ਸੁਪਰੀਮੋ ਦੇ ਐਲਾਨ ਨੂੰ ਦੱਸਿਆ ਅਦਾਲਤ ਦੀ ਅਵਮਾਨਨਾ -ਕਿਹਾ, ਜੇਕਰ ਆਪ ਦਾ ਇਹੀ ਤਰਕ ਤਾਂ ਕੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਡੀਏ ਦੇ ਕੇਸ ਵਿਚ ਹਾਈਕੋਰਟ ਦੇ ਫੈਸਲੇ ਖਿਲਾਫ ਅਪੀਲ ਨਹੀਂ ਕਰੇਗੀ ਚੰਡੀਗੜ੍ਹ, 27 ਅਪ੍ਰੈਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਸੁਪਰੀਮੋ ਅਰਵਿੰਦ...
by abcpunjab | ਅਪ੍ਰੈਲ 27, 2026 | daily, politics
ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਲਘੂ ਕਾਲੀ ਬਿਜਲੀ ਖਰੀਦ ਦੇ ਪ੍ਰਬੰਧ ਨਹੀਂ ਕੀਤੇ: ਅਕਾਲੀ ਦਲ ਡਾ. ਦਲਜੀਤ ਸਿੰਘ ਚੀਮਾ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਅਸਫਲਤਾ ਲਈ ਬਹਾਨੇ ਬਣਾਉਣ ਦੀ ਕੀਤੀ ਨਿਖੇਧੀ ਚੰਡੀਗੜ੍ਹ, 27 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੰਜ ਕਿਹਾ ਕਿ ਆਮ ਆਦਮੀ...
by abcpunjab | ਅਪ੍ਰੈਲ 27, 2026 | breaking news, daily, politics
ਉੱਨਤ ਡੀਸਿਲਟਿੰਗ ਮਸ਼ੀਨਾਂ, ਪੰਜਾਬ ਭਰ ਵਿੱਚ ਹੜ੍ਹਾਂ ਦੀ ਰੋਕਥਾਮ, ਜਾਨ-ਮਾਲ ਅਤੇ ਫ਼ਸਲਾਂ ਦੀ ਰਾਖੀ ਲਈ ਵਧੇਰੇ ਲਾਹੇਵੰਦ ਸਿੱਧ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਦੀ ਸਮੀਖਿਆ, ਸੰਵੇਦਨਸ਼ੀਲ ਖੇਤਰਾਂ ਵਿੱਚ ਨੁਕਸਾਨ ਤੋਂ ਬਚਣ ਲਈ ਢੁਕਵੇਂ ਉਪਾਅ ਕਰਨ ‘ਤੇ...
by abcpunjab | ਅਪ੍ਰੈਲ 27, 2026 | daily, lifestyle, politics
ਬਿਜਲੀ ਦੀ ਮੰਗ 10 ਦਿਨਾਂ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋਈ, ਪੀਐਸਪੀਸੀਐਲ ਨੇ ਗ੍ਰਿਡ ਸਥਿਰਤਾ ਨੂੰ ਕਾਇਮ ਰੱਖਿਆ: ਸੰਜੀਵ ਅਰੋੜਾ ਮਿਸ਼ਨ ਰੌਸ਼ਨ ਪੰਜਾਬ ਤਹਿਤ ਪਾਵਰ ਆਊਟੇਜ ਦੇ ਟਾਕਰੇ ਲਈ 6,000 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦਿੱਤੀ: ਸੰਜੀਵ ਅਰੋੜਾ...
by abcpunjab | ਅਪ੍ਰੈਲ 27, 2026 | breaking news, politics, religion
ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’: ਹਰਪਾਲ ਸਿੰਘ ਚੀਮਾ ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ ਸ੍ਰੀ ਗੁਰੂ ਰਵਿਦਾਸ ਮਹਾਰਾਜ...