ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ -ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ -12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ ਸ਼ਰਮਾ ਚੰਡੀਗੜ੍ਹ/ਪਟਿਆਲਾ, 28 ਅਪ੍ਰੈਲ: ਪਟਿਆਲਾ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ...

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਚੰਡੀਗੜ੍ਹ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟਰਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਅੱਜ ਤੱਕ 10349917.17 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ...
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 27 ਅਪ੍ਰੈਲ, 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ...

ਕਾਂਗਰਸ ਅਤੇ ਆਪ ਸਰਕਾਰ ਦੀ ਨਲਾਇਕੀ ਕਾਰਨ ਪੰਜਾਬੀ ਝੱਲ ਰਹੇ ਹਨ ਇੰਨੀ ਗਰਮੀ ਵਿੱਚ ਬਿਜਲੀ ਦੇ ਵੱਡੇ ਵੱਡੇ ਕੱਟ– ਸ਼੍ਰੋਮਣੀ ਅਕਾਲੀ ਦਲ ਪ੍ਰਧਾਨ

ਮੈਂ ਵਾਅਦਾ ਕਰਦਾ ਹਾਂ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਇੱਕ ਵਾਰ ਫ਼ਿਰ ਪੰਜਾਬ ਬਿਜਲੀ ਸਰਪਲਸ ਬਣੇਗਾ –ਸੁਖਬੀਰ ਸਿੰਘ ਬਾਦਲ ———————- ਭਗਵੰਤ ਮਾਨ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿਉਂਕਿ 40°C+ ਦੀ ਭਿਆਨਕ ਗਰਮੀ ਦੇ ਵਿਚਕਾਰ ਉਸ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕ ਦਿੱਤਾ! ਬਿਜਲੀ ਨਾ ਆਉਣ ਕਰਕੇ ਲੋਕ...
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਤੇ ਆਇਲ ਇੰਡੀਆ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨਾਲ ਮੁਲਾਕਾਤ ਕੇਂਦਰੀ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਵਿਖੇ ਕੁਦਰਤੀ ਤੇਲ ਤੇ ਗੈਸ ਮਿਲਣ ਦੀ ਸੰਭਾਵਨਾ...
×