ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ

ਪੰਜਾਬ ਦੀ ਜਨਤਾ ਤੋਂ ਮਿਲ ਰਹੇ ਪਿਆਰ ਤੋਂ ਭਾਜਪਾ ਘਬਰਾਈ – ਭਗਵੰਤ ਸਿੰਘ ਮਾਨ ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ – ਭਗਵੰਤ ਸਿੰਘ ਮਾਨ ਮੇਰੇ ਕੈਂਪ ਦਫ਼ਤਰ ‘ਤੇ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ – ਭਗਵੰਤ ਸਿੰਘ...
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਇਸ ਤੋਂ ਪਹਿਲਾਂ ਸਿੱਖ ਸੰਸਥਾਵਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਐਸ.ਆਈ.ਟੀ. ਜਾਂਚ ਦੀ ਮੰਗ ਕੀਤੀ ਸੀ ਐਸ.ਆਈ.ਟੀ. ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇਗੀ; ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਲਈ ਕੋਈ ਢਿੱਲ ਨਹੀਂ, ਮਿਸਾਲੀ ਸਜ਼ਾ ਯਕੀਨੀ ਬਣਾਈ...

ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲ

ਪੂਰਾ ਦੇਸ਼ ਇੱਕਜੁੱਟ ਹੋ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ, ਗਿਆਨੇਸ਼ ਕੁਮਾਰ ਨੂੰ ਜਾਣਾ ਪਵੇਗਾ – ਕੇਜਰੀਵਾਲ ਮੋਦੀ ਜੀ ਐੱਸਆਈਆਰ ਜ਼ਰੀਏ ਅਸਲੀ ਵੋਟਾਂ ਕਟਵਾ ਕੇ ਅਤੇ ਫ਼ਰਜ਼ੀ ਵੋਟਾਂ ਜੁੜਵਾ ਕੇ ਚੋਣਾਂ ਜਿੱਤ ਰਹੇ ਹਨ – ਕੇਜਰੀਵਾਲ ਪਿਛਲੇ ਕੁਝ ਸਾਲਾਂ ਤੋਂ ਇਹਨਾਂ ਲੋਕਾਂ ਨੇ ਦੇਸ਼ ਦੇ ਲੋਕਤੰਤਰ...
ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼

ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼

ਸਤਿਕਾਰ ਐਕਟ ਦੇ ਮੁੱਖ ਉਦੇਸ਼ ਨੂੰ ਅਖੰਡ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ‘ਤੇ ਯੋਗ ਵਿਚਾਰ ਕੀਤਾ ਜਾਵੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਅਗਲੀ ਮੀਟਿੰਗ 12 ਜਾਂ 13 ਅਕਤੂਬਰ ਲਈ ਪ੍ਰਸਤਾਵਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ...
ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਐਸਜੀਪੀਸੀ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਯੋਗਦਾਨ ਨਾਲ ਬਣੀ ਹੈ, ਇਸੇ ਕਰਕੇ ਲੋਕਾਂ ਨੂੰ ਸਵਾਲ ਪੁੱਛਣ ਦਾ ਪੂਰਾ ਹੱਕ ਹੈ: ਬਲਤੇਜ ਪੰਨੂ ਸਵਾਲ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਨ ਵਾਲਿਆਂ ‘ਤੇ ਉਠਾਏ ਜਾ ਰਹੇ ਹਨ, ਨਾ ਕਿ ਸੰਸਥਾ ਦੇ ਖਿਲਾਫ: ਬਲਤੇਜ ਪੰਨੂ ਮਹਿਲਾ ਦੀ 1 ਲੱਖ ਰੁਪਏ ਦੀ...