ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ ਸੀਬੀਆਈ ਨੇ ਲਿਖਿਆ, ਕਿਤੇ ਕੁਝ ਨਹੀਂ ਮਿਲਿਆ- ਭਗਵੰਤ ਸਿੰਘ ਮਾਨ ਚੁਣੇ ਹੋਏ ਮੁੱਖ ਮੰਤਰੀ ਦਾ ਅਕਸ ਖਰਾਬ ਕਰਨ ਲਈ ਭਾਜਪਾ ਪੰਜਾਬੀਆਂ ਤੋਂ ਮਾਫ਼ੀ ਮੰਗੇ- ਭਗਵੰਤ ਸਿੰਘ ਮਾਨ ਹਰ ਚੋਣ ਤੋਂ ਪਹਿਲਾਂ ਭਾਜਪਾ ਵਿਰੋਧੀਆਂ ਦੇ ਵੱਡੇ ਨੇਤਾਵਾਂ ਅਤੇ ਸਹਿਯੋਗੀਆਂ ਨੂੰ ਤੰਗ ਕਰਦੀ ਹੈ- ਭਗਵੰਤ...
ਸਪੀਕਰ ਸੰਧਵਾਂ ਨੇ ਪ੍ਰਭਾਵਸ਼ਾਲੀ ਵਿਦੇਸ਼ ਦੌਰੇ ਤੋਂ ਬਾਅਦ ਪੰਜਾਬ ਵਿੱਚ ਮੁੜ ਜਨ ਸੇਵਾ ਸੰਭਾਲੀ

ਸਪੀਕਰ ਸੰਧਵਾਂ ਨੇ ਪ੍ਰਭਾਵਸ਼ਾਲੀ ਵਿਦੇਸ਼ ਦੌਰੇ ਤੋਂ ਬਾਅਦ ਪੰਜਾਬ ਵਿੱਚ ਮੁੜ ਜਨ ਸੇਵਾ ਸੰਭਾਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਦੇਸ਼ਾਂ ਦੇ ਸਫਲ ਦੌਰੇ ਤੋਂ ਬਾਅਦ ਪੰਜਾਬ ਵਾਪਸ ਆ ਕੇ ਮੁੜ ਲੋਕਾਂ ਦੀ ਸੇਵਾ ਲਈ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਇਨ੍ਹਾਂ ਦੌਰਿਆਂ ਦਾ ਮੁੱਖ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ ਅਤੇ ਲੋਕਤੰਤਰਿਕ ਪ੍ਰਬੰਧਾਂ ਨੂੰ ਸਮਝਣਾ ਅਤੇ ਵਿਦੇਸ਼ਾਂ...
ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਪੋਸ਼ਣ ਸਬੰਧੀ ਜਾਗਰੂਕਤਾ, ਮਾਤਾਵਾਂ ਦੀ ਸਿਹਤ ਅਤੇ ਅਨੀਮੀਆ ਜਾਂਚ ਸਬੰਧੀ ਗਤੀਵਿਧੀਆਂ ਦਾ ਆਯੋਜਨ

ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਪੋਸ਼ਣ ਸਬੰਧੀ ਜਾਗਰੂਕਤਾ, ਮਾਤਾਵਾਂ ਦੀ ਸਿਹਤ ਅਤੇ ਅਨੀਮੀਆ ਜਾਂਚ ਸਬੰਧੀ ਗਤੀਵਿਧੀਆਂ ਦਾ ਆਯੋਜਨ

ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਚੰਡੀਗੜ੍ਹ ਦੇ ਵਿਭਿੰਨ ਸਥਾਨਾਂ ‘ਤੇ ਪੋਸ਼ਣ ਅਤੇ ਸਿਹਤ ਸਬੰਧੀ ਅਨੇਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ, ਮਾਤਾਵਾਂ ਦੀ ਸਿਹਤ, ਮਾਨਸਿਕ ਸਿਹਤ ਅਤੇ ਅਨੀਮੀਆ ਪ੍ਰਤੀ ਜਾਗਰੂਕਤਾ ਨੂੰ ਹੁਲਾਰਾ ਦੇਣਾ ਸੀ। ਬਾਪੂਧਾਮ ਕਲੋਨੀ...
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ, ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹੋਵੇਗਾ ਹਿਸਾਬ: ਸੁਨੀਲ ਜਾਖੜ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ, ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹੋਵੇਗਾ ਹਿਸਾਬ: ਸੁਨੀਲ ਜਾਖੜ

ਕਿਹਾ, ਸੀਬੀਆਈ ਨੇ ਅਦਾਲਤ ਦੇ ਹੁਕਮਾਂ ’ਤੇ ਕਾਰਵਾਈ ਕੀਤੀ। ਕਿਹਾ, ਭਾਰਤ ਸਰਕਾਰ ਨੂੰ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਜਾਵੇਗੀ, ਤਾਂ ਜੋ ਚੋਣਾਂ ਤੋਂ ਪਹਿਲਾਂ ਸਾਰੇ ਤੱਥ ਸਾਹਮਣੇ ਆ ਸਕਣ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੀ...
ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ: ਕੇਵਲ ਸਿੰਘ ਢਿੱਲੋਂ

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ: ਕੇਵਲ ਸਿੰਘ ਢਿੱਲੋਂ

ਭਾਜਪਾ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਭ੍ਰਿਸ਼ਟਾਚਾਰ ਦਾ ਘੜਾ ਭੰਨਿਆ ਤੇ ਸਰਕਾਰ ਦੀ ਅਰਥੀ ਸਾੜੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ...