ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ: ਪਰਮਬੰਸ ਸਿੰਘ ਰੋਮਾਣਾ

ਮੈਂ ਖੁਦ ਹੀ ਕੈਨੇਡਾ ਦਾਖਲ ਹੋਣ ਦੀ ਅਰਜ਼ੀ ਸਵੈ ਇੱਛਾ ਨਾਲ ਵਾਪਸ ਲਈ: ਪਰਮਬੰਸ ਸਿੰਘ ਰੋਮਾਣਾ

ਕਿਹਾ ਕਿ ਕੈਨੇਡਾ ਅਧਿਕਾਰੀਆਂ ਨੂੰ ਉਹਨਾਂ ਖਿਲਾਫ ਘੜੀ ਘੜਾਈ ਸ਼ਿਕਾਇਤ ਕੀਤੀ ਗਈ ਹਾਲਾਂਕਿ ਉਹਨਾਂ ਨੇ ਦੌਰੇ ਵਾਸਤੇ ਅਦਾਲਤ ਤੋਂ ਪ੍ਰਵਾਨਗੀ ਲਈ ਸੀ ਆਪ ਦੀ ਪ੍ਰਾਪੇਗੰਡ ਮਸ਼ੀਨਰੀ ਵੱਲੋਂ ਕੂੜ ਪ੍ਰਚਾਰ ਮੁਹਿੰਮ ਵਿੱਢਣ ਦੀ ਕੀਤੀ ਨਿਖੇਧੀ ਚੰਡੀਗੜ੍ਹ, 13 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੁ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ...

ਮਹਿਲਾਵਾਂ, ਬਜ਼ੁਰਗ ਨਾਗਰਿਕਾਂ ਅਤੇ ਦਿੱਵਯਾਂਗਜਨਾਂ ਲਈ ਸੀਸੀਡਬਲਿਊਡੀਸੀ (CCWDC) 24×7 ਹੈਲਪਲਾਇਨ ਸੇਵਾਵਾਂ ਉਪਲਬਧ

ਚੰਡੀਗੜ੍ਹ ਚਾਇਲਡ ਐਂਡ ਵੂਮੈਨ ਡਿਵੈਲਪਮੈਂਟ ਕਾਰਪੋਰੇਸ਼ਨ ਲਿਮਿਟਿਡ (ਸੀਸੀਡਬਲਿਊਡੀਸੀ/CCWDC) ਮਹਿਲਾਵਾਂ, ਬਜ਼ੁਰਗ ਨਾਗਰਿਕਾਂ ਅਤੇ ਦਿੱਵਯਾਂਗਜਨਾਂ ਲਈ ਟੋਲ-ਫ੍ਰੀ ਹੈਲਪਲਾਇਨ ਨੰਬਰ 181 ਅਤੇ ਮੋਬਾਈਲ ਨੰਬਰ 99150-23456 ਦੇ ਜ਼ਰੀਏ 24×7 ਹੈਲਪਲਾਇਨ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਪਾਤਰ ਲਾਭਾਰਥੀ ਮਾਰਗਦਰਸ਼ਨ, ਸਹਾਇਤਾ, ਸਲਾਹ-ਮਸ਼ਵਰੇ...

ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ ਮਨਾਉਣ ਲਈ ਚੰਡੀਗੜ੍ਹ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ

ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ ਦੇ ਅਵਸਰ ‘ਤੇ ਬਾਲ ਮਜ਼ਦੂਰੀ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਕਾਨੂੰਨੀ ਨਤੀਜਿਆਂ ਬਾਰੇ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ (ਡੀਸੀਪੀਯੂ/DCPU), ਚੰਡੀਗੜ੍ਹ, ਮਨੁੱਖੀ ਤਸਕਰੀ ਵਿਰੋਧੀ ਇਕਾਈ (ਏਐੱਚਟੀਯੂ/AHTU) ਅਤੇ ਕਿਰਤ ਵਿਭਾਗ ਦੁਆਰਾ ਜ਼ਿਲ੍ਹਾ ਕਾਨੂੰਨੀ...

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਉੱਚ-ਪੱਧਰੀ ਮੀਟਿੰਗਾਂ ਦੀ ਸੀਰੀਜ਼ ਕੀਤੀ

ਉਪ ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ; ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਡਾ. ਮਨਸੁਖ ਮਾਂਡਵੀਆ ਅਤੇ ਸ਼੍ਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ ਪੰਜਾਬ ਅਤੇ ਚੰਡੀਗੜ੍ਹ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ‘ਤੇ ਹੋਈ ਚਰਚਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ...

ਚੰਡੀਗੜ੍ਹ ਪ੍ਰਸ਼ਾਸਨ ਨੇ ਸਾਰੇ 97 ਸ਼ਰਾਬ ਠੇਕਿਆਂ ਦੀ ਸਫ਼ਲ ਨਿਲਾਮੀ ਕਰਕੇ ਰਚਿਆ ਇਤਿਹਾਸ; ₹563.78 ਕਰੋੜ ਦੀ ਰਿਕਾਰਡ ਬੋਲੀ ਪ੍ਰਾਪਤ

ਚੰਡੀਗੜ੍ਹ ਪ੍ਰਸ਼ਾਸਨ ਨੇ ਆਬਕਾਰੀ ਨੀਤੀ ਵਰ੍ਹੇ 2026-27 ਲਈ ਸਾਰੇ 97 ਰਿਟੇਲ ਸ਼ਰਾਬ ਠੇਕਿਆਂ ਦੀ ਸਫ਼ਲਤਾਪੂਰਵਕ ਨਿਲਾਮੀ ਕਰਕੇ ਇੱਕ ਇਤਿਹਾਸਿਕ ਉਪਲਬਧੀ ਹਾਸਲ ਕੀਤੀ ਹੈ। ਪਿਛਲੇ ਇੱਕ ਦਹਾਕੇ ਵਿੱਚ ਪਹਿਲੀ ਵਾਰ ਇਹ ਉਪਲਬਧੀ ਪ੍ਰਾਪਤ ਕੀਤੀ ਗਈ ਹੈ। ਨਿਲਾਮੀ ਪ੍ਰਕਿਰਿਆ ਨੂੰ ਬੋਲੀਕਾਰਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ ਅਤੇ ₹453.05 ਕਰੋੜ...
×