ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ‘ਆਪ’ ਦੇ ਇਰਾਦਿਆਂ ਨੂੰ ਸਮਝਣ ਦੀ ਲੋੜ: ਸੁਖਜਿੰਦਰ ਰੰਧਾਵਾ

ਰੰਧਾਵਾ ਨੇ ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਦਾ ਕਤਲ, ਸਿਰਫ ਕਾਂਗਰਸ ਹੀ ਕਰ ਸਕਦੀ ਸੰਵਿਧਾਨ ਦੀ ਰਾਖੀ ਚੰਡੀਗੜ੍ਹ, 25 ਅਪ੍ਰੈਲ 2026 ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ...
ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ

ਅੰਮ੍ਰਿਤਸਰ, 25 ਅਪ੍ਰੈਲ- ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਡਬਲਯੂਐਨਐਸ ਗਲੋਬਲ ਸਰਵਿਸਿਜ਼

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਡਬਲਯੂਐਨਐਸ ਗਲੋਬਲ ਸਰਵਿਸਿਜ਼

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਡਬਲਯੂਐਨਐਸ ਗਲੋਬਲ ਸਰਵਿਸਿਜ਼ ਦੇ ਸਹਿਯੋਗ ਨਾਲ ਡਬਲਯੂਐਨਐਸ ਬੀਐਫਐਸ ਅਕੈਡਮੀ-ਸੈਂਟਰ ਆਫ ਐਕਸੀਲੈਂਸ ਦੀ ਸ਼ੁਰੂਆਤ ਕੀਤੀ। ਇਹ ਪਹਿਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਉਸ ਯਤਨ ਦਾ ਹਿੱਸਾ ਹੈ, ਜਿਸਦਾ ਮਕਸਦ ਅਕਾਦਮਿਕ ਸਿੱਖਿਆ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਨਾਲ ਜੋੜਨਾ ਹੈ। ਡਬਲਯੂਐਨਐਸ ਵੱਲੋਂ...

ਮਿੱਡੂਖੇੜਾ ਤੇ ਝਿੰਜਰ ਦੀ ਨਿਊਜ਼ੀਲੈਂਡ ਫੇਰੀ ਦੌਰਾਨ NRI ਪੰਜਾਬੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ

ਆਕਲੈਂਡ, ਨਿਊਜ਼ੀਲੈਂਡ, 25 ਅਪ੍ਰੈਲ — ਸ਼੍ਰੋਮਣੀ ਅਕਾਲੀ ਦਲ ਦੀ ਅੰਤਰਰਾਸ਼ਟਰੀ ਪਹੁੰਚ ਮੁਹਿੰਮ ‘’ਗੱਲ ਪੰਜਾਬ ਦੀ ‘’ਨੂੰ ਵੱਡਾ ਬਲ ਮਿਲਿਆ ਜਦੋਂ ਹਜ਼ਾਰਾਂ ਪੰਜਾਬੀ NRI ਵੀਰਾਂ ਜਿਨ੍ਹਾਂ ਵਿੱਚ ਸਿੱਖ ਕਮੇਟੀਆਂ, ਕਬੱਡੀ ਫੈਡਰੇਸ਼ਨਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਸ਼ਾਮਲ ਸਨ, ਸ਼ੁੱਕਰਵਾਰ ਸ਼ਾਮ ਆਕਲੈਂਡ ਵਿੱਚ ਇਕੱਠੇ ਹੋ ਕੇ ਪਾਰਟੀ...
ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਉੱਚ ਅਧਿਕਾਰੀਆਂ ਵਲੋਂ ਜਾਇਜ਼ਾ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਉੱਚ ਅਧਿਕਾਰੀਆਂ ਵਲੋਂ ਜਾਇਜ਼ਾ

* ਛੇ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰੀ ਕੀਰਤਪੁਰ ਸਾਹਿਬ ਵਿਖੇ 400 ਸਾਲਾ ਸਥਾਪਨਾ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਈ ਜਾ ਰਹੀ- ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ * *29 ਅਪ੍ਰੈਲ ਨੂੰ ਗੁ. ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਨਾਲ ਆਰੰਭ ਹੋਣਗੇ ਸ਼ਤਾਬਦੀ ਸਮਾਗਮ, 1 ਮਈ ਨੂੰ ਹੋਣਗੇ...
×