ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 103 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 102 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 377ਵੇਂ ਦਿਨ 64 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 13 ਮਾਰਚ:...
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਮੋਹਾਲੀ, ਮਾਰਚ 13- ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ – 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ...
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ

ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਨੇ ਸਭ ਤੋਂ ਜ਼ਿਆਦਾ ਜਾਣਕਾਰੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ : ਪੰਜਾਬ ਰਾਜ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੱਖ ਵੱਖ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਟੀ-ਸ਼ਰਟ ਜਾਰੀ

22 ਮਾਰਚ ਨੂੰ ਮਾਹਿਲਪੁਰ ‘ਚ ਹੋਵੇਗੀ ਰਾਸ਼ਟਰੀ ਪੱਧਰ ਦੀ ਦੌੜ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਦੀ ਅਧਿਕਾਰਿਕ ਟੀ-ਸ਼ਰਟ ਜਾਰੀ ਕੀਤੀ ਗਈ। ਇਹ ਮੈਰਾਥਨ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ...
×