ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 9 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਅਤੇ ਦਸਤਾਰਾਂ ਉਤਾਰੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਦੇ ਜੀਵਨ ਦਾ...
ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

ਅੰਮ੍ਰਿਤਸਰ, 9 ਮਾਰਚ- ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ...
ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਐਨਡੀਪੀਐਸ ਮਾਮਲਿਆਂ ਵਿੱਚ 89 ਫ਼ੀਸਦ ਸਜ਼ਾ ਦਰ ਦਰਜ, ਡਰੱਗ ਮਨੀ ਨਾਲ ਬਣਾਈਆਂ 323 ਜਾਇਦਾਦਾਂ ਨੂੰ ਢਾਹਿਆ; ਉੱਚ ਸਜ਼ਾ ਦਰ ਨਾਲ ਨਸ਼ਾ ਤਸਕਰਾਂ ਨੂੰ ਸਖ਼ਤ ਸੁਨ੍ਹੇਹਾ ਪਹੁੰਚਾਇਆ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173...

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਤੀ ਕਾਰਵਾਈਆਂ ਕੀਤੀਆਂ ਤੇਜ਼, ਪਿਛਲੇ 2 ਸਾਲਾਂ ਵਿੱਚ ਨਸ਼ਾ ਤਸਕਰਾਂ ਦੀਆਂ 600 ਕਰੋੜ ਰੁਪਏ ਤੋਂ ਵੱਧ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਕੀਤੀਆਂ ਫ੍ਰੀਜ

— ਦੇਸ਼ ਵਿੱਚ 2024 ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ ਫ੍ਰੀਜ਼ ਕੀਤੀਆਂ ਗਈਆਂ ਸਾਰੀਆਂ ਜਾਇਦਾਦਾਂ ਦਾ 50 ਫੀਸਦੀ ਸੂਬੇ ਵੱਲੋਂ ਜ਼ਬਤ ਕੀਤਾ ਗਿਆ ਚੰਡੀਗੜ੍ਹ, 9 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਦੇ ਵਿੱਤੀ ਢਾਂਚੇ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਦੀ ਦਿਸ਼ਾ ਵੱਲ ਫੈਸਲਾਕੁੰਨ ਕਦਮ ਤਹਿਤ, ਪੰਜਾਬ ਪੁਲਿਸ ਨੇ ਪਿਛਲੇ ਦੋ ਸਾਲਾਂ...
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਵਿਸ਼ਵ ਭਰ ਤੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ, 8 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ...
×