ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਇਸਨੂੰ ਲੋਕ-ਹਿਤੈਸ਼ੀ ਅਤੇ ਤਰੱਕੀਪਸੰਦ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਦੇ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1,500 ਰੁਪਏ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਇਹ ਰਾਸ਼ੀ ਸਿੱਧੀ ਲਾਭਪਾਤਰੀ ਮਹਿਲਾਵਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਵੇਗੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣੇ ਸਾਰੇ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ ਪੰਜਾਬ ਸਰਕਾਰ ਰੋਡਵੇਜ਼ ਅਤੇ ਪਨਬੱਸ ਦੇ ਮੌਜੂਦਾ ਬੇੜੇ ਵਿੱਚ 1279 ਨਵੀਆਂ ਬੱਸਾਂ ਸ਼ਾਮਲ ਕਰੇਗੀ ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਪੰਜਾਬ ਵੱਲੋਂ ਦੇਸ਼ ਭਰ ਦੀ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਦਾ ਆਗਾਜ਼, ਨਿਵੇਸ਼ਕ ਆਪਣੇ ਕਾਰੋਬਾਰੀ ਮਾਡਲ ਦੇ ਅਨੁਕੂਲ ਰਿਆਇਤਾਂ ਦਾ ਲਾਭ ਲੈ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਰਿਕਾਰਡ ਨਿਵੇਸ਼ ਆ ਰਿਹੈ, ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਅਤੇ ਵੱਡੇ ਪੱਧਰ ‘ਤੇ ਰੋਜ਼ਗਾਰ ਪੈਦਾ ਕਰਨ ਉਦਯੋਗਿਕ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ...
×